ਚੰਡੀਗੜ 20 ਅਕਤੂਬਰ ( ਨਵਜੋਤ ਢੀਂਡਸਾ/ ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਨੇ ਅਗਲੇ ਮਹੀਨੇ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਨ੍ਹਾਂ ਚੋਣਾਂ ਦੌਰਾਨ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਚੱਬੇਵਾਲ (ਐਸ ਸੀ) ਤੋਂ ਇਸ਼ਾਨ ਚੱਬੇਵਾਲ, ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ।