728 x 90
Spread the love

ਇਕ ਰਿਫਿਊਜਲ ਅਤੇ ਬਿਨਾ ਆਈਲੈਟਸ ਤੋਂ ਲਵਾਇਆ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ

ਇਕ ਰਿਫਿਊਜਲ ਅਤੇ ਬਿਨਾ ਆਈਲੈਟਸ ਤੋਂ ਲਵਾਇਆ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ
Spread the love

ਕੋਟਕਪੂਰਾ, 30 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਸਥਾਨਕ ਮੁਕਤਸਰ ਰੋਡ ਨੇੜੇ ਬੱਤੀਆਂ ਵਾਲਾ ਚੌਂਕ ਅਤੇ ਗਰਗ ਦੰਦਾਂ ਦੇ ਕਲੀਨਿਕ ਦੀ ਉੱਪਰਲੀ ਮੰਜਿਲ ’ਤੇ ਸਥਿੱਤ ‘‘ਜੀਨੀਅਸ ਹਾਰਬਰ’’ ਇੰਮੀਗੇ੍ਰਸ਼ਨ’ ਨੇ ਇਕ ਹੋਰ ਵਿਦਿਆਰਥੀ ਦਾ ਬਿਨਾਂ ਆਈਲੈਟਸ ਤੋਂ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ ਲਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਸੰਸਥਾ ਦੇ ਐੱਮ.ਡੀ. ਜਗਮੀਤ ਸਿੰਘ ਸੰਧੂ ਨੇ ਦੱਸਿਆ ਕਿ ਜਗਮੋਹਨ ਸਿੰਘ ਬਰਾੜ ਵਾਸੀ ਮੋਗਾ ਦੀ ਰਿਫਿਊਜਲ ਹੋਣ ਦੇ ਬਾਵਜੂਦ ਇਕ ਮਹੀਨੇ ਵਿੱਚ ਕੈਨੇਡਾ ਦਾ ਵਰਕ ਪਰਮਿਟ ਵੀਜਾ ਲਵਾ ਕੇ ਦਿੱਤਾ ਹੈ। ਉਹਨਾਂ ਦੱਸਿਆ ਕਿ ਇਸ ਸੰਸਥਾ ਵੱਲੋਂ ਕੈਨੇਡਾ, ਯੂ.ਕੇ., ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਆਦਿ ਦੇਸ਼ਾਂ ਦੇ ਸਟੱਡੀ ਅਤੇ ਟੂਰਿਸਟ ਵੀਜ਼ੇ ਲਵਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਵਿਦਿਆਰਥੀ ਜਗਮੋਹਨ ਸਿੰਘ ਬਰਾੜ ਦਾ ਸਾਰਾ ਪਰਿਵਾਰ ‘‘ਜੀਨੀਅਸ ਹਾਰਬਰ’’ ਦੇ ਸੰਚਾਲਕਾਂ ਦੀ ਸਾਫ-ਸੁਥਰੀ ਕਾਰਗੁਜਾਰੀ ਤੋਂ ਪੂਰੀ ਤਰਾਂ ਸੰਤੁਸ਼ਟ ਹੈ। ਇਸ ਮੌਕੇ ਜਗਮੋਹਨ ਸਿੰਘ ਬਰਾੜ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ ਦੀ ਚੰਗੀ ਗਾਈਡੈਂਸ ਤੇ ਮਿਹਨਤ ਸਦਕਾ ਹੀ ਕੈਨੇਡਾ ਵਿੱਚ ਜਾ ਕੇ ਵਰਕ ਕਰਨ ਦਾ ਸੁਪਨਾ ਸਾਕਾਰ ਹੋਇਆ ਹੈ। ਇਸ ਮੌਕੇ ਜਗਮੀਤ ਸਿੰਘ ਸੰਧੂ ਨੇ ਵਿਦਿਆਰਥੀ ਜਗਮੋਹਨ ਸਿੰਘ ਬਰਾੜ ਨੂੰ ਵੀਜ਼ਾ ਸੌਂਪਣ ਉਪਰੰਤ ਵਧਾਈ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਉਹਨਾ ਦੱਸਿਆ ਕਿ ਜਿਹੜੇ ਵਿਦਿਆਰਥੀ ਯੂ.ਕੇ., ਕੈਨੇਡਾ. ਆਸਟ੍ਰੇਲੀਆ, ਨਿਊਜੀਲੈਂਡ, ਅਮਰੀਕਾ, ਯੂਰਪ ਆਦਿ ਜਿਹੇ ਮੁਲਕਾਂ ਦਾ ਸਟੱਡੀ ਵੀਜਾ ਅਪਲਾਈ ਕਰਨਾ ਚਾਹੁੰਦੇ ਹਨ ਤਾਂ ਉਹ ਵਿਦਿਆਰਥੀ ਆਪਣੇ ਦਸਤਾਵੇਜ ਲੈ ਕੇ ਸਾਡੀ ਬਰਾਂਚ ‘‘ਜੀਨੀਅਸ ਹਾਰਬਰ’’ ਕੋਟਕਪੂਰਾ ਦੇ ਦਫਤਰ ਵਿਖੇ ਵਿਜਿਟ ਕਰ ਸਕਦੇ ਹਨ।

worldpunjabitimes
ADMINISTRATOR
PROFILE

Posts Carousel

Leave a Comment

Your email address will not be published. Required fields are marked with *

Latest Posts