ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਮੁਕਤਸਰ ਰੋਡ ‘ਤੇ ਰੇਲਵੇ ਪੁਲ ਦੇ ਕੋਲ ਸਥਿਤ ਚੰਡੀਗੜ• ਆਈਲੈਟਸ ਐਂਡ ਇੰਮੀਗ੍ਰੇਸ਼ਨ ਸੰਸਥਾ ਦੇ ਡਾਇਰੈਕਟਰ ਵਾਸੂ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਜੋ ਜੀ.ਆਈ.ਸੀ. ਵਧਾਈ ਗਈ ਹ,। ਉਸ ਦੀ ਵਿਦਿਆਰਥੀਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਸਾਡੀ ਸੰਸਥਾ ਕੈਨੇਡਾ ਸਟੱਡੀ ਲਈ ਵਿਦਿਆਰਥੀਆਂ ਦੇ ਨਾਲ ਖੜੀ ਹੈ ਅਤੇ ਕੈਨੇਡਾ ਸਟੱਡੀ ਵੀਜ਼ਾ ਲਈ ਜਾਣ ਲਈ ਸਾਡੀ ਸੰਸਥਾ ਸਾਰੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਲੈਂਦੀ ਹੈ। ਜਿਸ ਨਾਲ ਵਿਦਿਆਰਥੀ ਇਸ ਪੈਕੇਜ ਦੇ ਨਾਲ ਵਿਦੇਸ਼ ਜਾ ਕੇ ਪੜ•ਾਈ ਕਰਨ ਦਾ ਆਪਣਾ ਸਪਨਾ ਪੂਰਾ ਕਰ ਸਕਦੇ ਹਨ।।ਉਹਨਾਂ ਕਿਹਾ ਕਿ ਸਾਡੀ ਸੰਸਥਾ ਦੇ ਮਾਹਿਰ ਸਟਾਫ ਅਤੇ ਟਰੇਨਰਾਂ ਵੱਲੋਂ ਵਿਦਿਆਰਥੀਆਂ ਦੀ ਆਈਲੈਟਲ, ਪੀ.ਟੀ.ਈ ਦੀ ਤਿਆਰੀ ਕਰਵਾਈ ਜਾ ਰਹੀ ਹੈ, ਜਿਸਦੇ ਚੱਲਦਿਆ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ‘ਚ ਉੱਚ ਸਕੋਰ ਤੇ ਬੈਂਡ ਹਾਸਲ ਕਰਕੇ ਆਪਣੇ ਵਿਦੇਸ਼ ਜਾਣ ਦਾ ਸਪਨਾ ਸਾਕਾਰ ਕਰ ਰਹੇ ਹਨ। ਉਹਨਾਂ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆ ਨੂੰ ਇਕ ਵਾਰ ਸੰਸਥਾ ਦਾ ਦੌਰਾ ਕਰਨ ਨੂੰ ਪ੍ਰੇਰਿਤ ਕੀਤਾ।