728 x 90
Spread the love

ਖੇਤੀਬਾੜੀ ਵਿਭਾਗ ਵੱਲੋਂ ਸੰਗਤ ਬਲਾਕ ਵਿਖੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਗਿਆ ਜਾਇਜਾ

ਖੇਤੀਬਾੜੀ ਵਿਭਾਗ ਵੱਲੋਂ ਸੰਗਤ ਬਲਾਕ ਵਿਖੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਗਿਆ ਜਾਇਜਾ
Spread the love

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਬਲਾਕ ਸੰਗਤ ਵਿਖੇ ਹੋਈ ਭਾਰੀ ਬਾਰਿਸ਼/ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਖੇਤਾਂ ਦਾ ਦੌਰਾ ਕੀਤਾ ਗਿਆ ।

ਦੌਰੇ ਦੌਰਾਨ ਦੇ ਖੇਤੀਬਾੜੀ ਵਿਕਾਸ ਅਫਸਰ, ਡਾ. ਵਕੀਲ ਸਿੰਘ ਵੱਲੋਂ ਦੱਸਿਆ ਗਿਆ ਕਿ ਬਲਾਕ ਸੰਗਤ ਦੇ ਪਿੰਡ ਨੰਦਗੜ੍ਹ, ਚੱਕ ਅਤਰ ਸਿੰਘ ਵਾਲਾ, ਕਾਲਝਰਾਣੀ, ਬਾਜਕ, ਘੁੱਦਾ, ਬੰਬੀਹਾ, ਧੁੰਨੀਕੇ ਅਤੇ ਜੰਗੀਰਾਣਾ ਵਿਖੇ ਮੁੱਖ ਫਸਲਾਂ ਜਿਵੇਂ ਕਿ ਕਣਕ, ਸਰੋਂ ਆਦਿ ਦੇ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ।

worldpunjabitimes
ADMINISTRATOR
PROFILE

Posts Carousel

Leave a Comment

Your email address will not be published. Required fields are marked with *

Latest Posts