ਰੋਪੜ, 27 ਜਨਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਨਹਿਰੂ ਸਟੇਡੀਅਮ ਰੋਪੜ ਵਿਖੇ ਗਣਤੰਤਰਤਾ ਦਿਹਾੜੇ ਦੇ ਸਮਾਗਮ ਦੌਰਾਨ ਕੁਲਤਾਰ ਸਿੰਘ ਵਿਧਾਨ ਸਭਾ ਸਪੀਕਰ, ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਅਤੇ ਡਾ. ਚਰਨਜੀਤ ਸਿੰਘ ਚੰਨੀ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਵੱਲੋਂ ਚਰਨਜੀਤ ਸਿੰਘ ਰਾਏ ਐੱਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਜਿਲ੍ਹਾ ਅਧਿਕਾਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।