ਫਰੀਦਕੋਟ/ਬਾਜਾਖਾਨਾ, 29 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਕਲਾਸ ਨਰਸਰੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਦੀ ਛਿਮਾਹੀ ਵਿਦਿ`ਅਕ ਕਾਰਗੁਜ਼ਾਰੀ ਨੂੰ ਸਾਂਝਾ ਕਰਨ ਲਈ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ।ਸਕੂਲ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ iCਮਾਹੀ ਵਿਦਿਅਕ ਰਿਪੋਰਟ, ਪਾਠ ਕRਮ, ਸਕੂਲ ਵਿੱਚ ਹੋ ਰਹੀਆਂ ਵੱਖ ਵੱਖ rwqI ਵਿਧੀਆਂ ਬਾਰੇ ਦੱਸਿਆ। ਸਕੂਲ ਪ੍ਰਿੰਸੀਪਲ ਸ੍ਰੀ ਯਸ਼ੂ ਧੀNਗੜਾ ਜੀ ਵੱਲੋਂ ਪੜ੍ਹਾਈ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਧਿਆਪਕ-ਮਾਪੇ ਮਿਲਣੀ ਦਾ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਅਕਾਦਮਿਕ ਸ&ਲਤਾ ਨੂੰ ਬਿਹਤਰ ਬਣਾਉਣ iv`c ਬਹੁਤ Xogdwn huMdw ਹੈ।ਪੜ੍ਹਾਈ ਨੂੰ ਬਿਹਤਰ ਬਣਾਉਣ ਲਈ, ਉਸਾਰੂ ਯੋਜਨਾਵਾਂ ਉਲIਕਣ ਲਈ ਬੱਚਿਆਂ ਦੇ ਮਾਪਿਆਂ ਨੂੰ ਵੱਖ ਵੱਖ ਸੁਝਾਅ ਦੇਣ ਲਈ ਕਿਹਾ ਗਿਆ।ਬੱਚਿਆਂ ਦੇ ਮਾਪੇ ਇਸ ਅਧਿਆਪਕ ਮਿਲਣੀ ਤੋਂ ਬਹੁਤ ਖੁਸ਼ ਸਨ[ ਉਹਨਾਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਦਾ ਹਰ ਤਰ੍ਹਾਂ ਸਹਿਯੋਗ ਕਰਨਗੇ। ਇਸ ਮੌਕੇ ਸਕੂਲ ਕੋਆਰਡੀਨੇਟਰz ਮੈਡਮ ਕਮਲਜੀਤ ਢਿੱਲੋ, ਚੇਤਨਾ ਸ਼ਰਮਾAqy ਅਨੀਤਾ ਰਾਣੀ ਆਦਿ ਮੌਜੂਦ ਸਨ