ਚੰਡੀਗੜ੍ਹ, 31 ਦਸੰਬਰ, (ਵਰਲਡ ਪੰਜਾਬੀ ਟਾਈਮਜ਼)
ਸੂਬੇ ਵਿੱਚ ਵੱਧ ਰਹੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।
1 ਜਨਵਰੀ ਤੋਂ ਸਕੂਲ ਸਵੇਰੇ 10 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ।
Your email address will not be published. Required fields are marked with *
Leave a Comment
Your email address will not be published. Required fields are marked with *