Posted inਪੰਜਾਬ ਪੰਜਾਬ ਸਮੇਤ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ Posted by worldpunjabitimes June 10, 2024No Comments ਚੰਡੀਗੜ੍ਹ, 10 ਜੂਨ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੀ ਜਲੰਧਰ ਵੈਸਟ ਸਮੇਤ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਚੋਣ ਕਮਿਸ਼ਨ ਦੇ ਵਲੋਂ ਕਰ ਦਿੱਤਾ ਗਿਆ ਹੈ। ਇਨ੍ਹਾਂ ਸੀਟਾਂ ਤੇ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ। Share this:PostWhatsApp worldpunjabitimes View All Posts Post navigation Previous Post ਇੱਕ ਨਵੀਂ ਸ਼ੁਰੂਆਤNext Postਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ