ਰਾਜਪਾਲ, ਮੁੱਖ ਮੰਤਰੀ, ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕੀਤੇ ਗਏ

ਚੰਡੀਗੜ 3 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਨੇ 2024 ਦੇ ਗਣਤੰਤਰ ਦਿਵਸ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਣ ਜਾ ਰਿਹਾ ਹੈ ਜਿੱਥੇ ਪੰਜਾਬ ਦੇ ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣ ਜਾ ਰਹੇ ਹਨ। ਮੁੱਖ ਮੰਤਰੀ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ।