ਫ਼ਰੀਦਕੋਟ 18 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ( ਰਜਿ) ਫ਼ਰੀਦਕੋਟ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਫ਼ਰੀਦਕੋਟ ਦੇ ਕਿਲ੍ਹੇ ਦੇ ਮੇਨ ਗੇਟ ਅੱਗੇ ਨੇੜੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆਂ ਗਿਆਂ। ਜਿਸ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੀ ਬਲੱਡ ਬੈਂਕ ਟੀਮ ਹਾਜ਼ਰ ਹੋਈ। ਇਸ ਤੋ ਪਹਿਲਾ ਸੁਸਾਇਟੀ ਵੱਲੋ ਸ਼ਹੀਦ ਭਾਈ ਬੇਅੰਤ ਸਿੰਘ ਦੀ ਸਲਾਨਾ ਯਾਦ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਗੁਰੂਦਆਰਾ
ਜੋਤੀ ਸਾਹਿਬ ਸਰੂਪ ਪਿੰਡ ਜੋਗੇ ਵਾਲਾ ਜਿਲਾ ਮੋਗਾ ਵਿੱਚ ਲਗਾਇਆਂ ਗਿਆਂ । ਕੈਂਪ ਦੌਰਾਨ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਗਿਆਨੀ ਮੁਖਤਿਆਰ ਸਿੰਘ ਵੰਗੜ ਜੀ ਵਿਸੇਸ਼ ਤੌਰ ਪਹੁੰਚੇ ਅਤੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ ।ਇਸ ਸਮੇਂ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ , ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ,ਮਨੇਜਰ ਦਲਜੀਤ ਡੱਲੇਵਾਲਾ, ਸਾਬਕਾ ਪ੍ਰਿੰਸਪੀਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ ਗੋਲੇਵਾਲਾ, ਅਸ਼ੋਕ ਭਟਨਾਗਰ ਪ੍ਰਧਾਨ ਸਹਾਰਾ ਸਰਵਿਸ ਸੁਸਾਇਟੀ ਫਰੀਦਕੋਟ, ਪ੍ਰੋਫੈਸਰ ਬਰਜਿੰਦਰਾ ਕਾਲਜ ਭੁਪਿੰਦਰ ਸਿੰਘ ,ਪ੍ਰੋਫੈਸਰ ਅੰਸ਼ੂ , ਪ੍ਰੋਫੈਸਰ ਜੋਸ਼ੀ , ਨੈਤਿਕ ਮੋਂਗਾ ,ਕਰਨ,ਨੂਰੀ ਫ਼ਰੀਦਕੋਟ,ਜੈਦੀਪ ਨਵਾਂ ਕਿਲਾ,ਅਮਨ ਨਵਾਂ ਕਿਲਾ, ਹਰਪ੍ਰੀਤ ਕੌਰ ਪੰਜਾਬ ਪੁਲਿਸ ਫ਼ਰੀਦਕੋਟ, ਅਮ੍ਰਿਤ ਮਚਾਕੀ, ਸੁਖਮੰਦਰ ਸਿੰਘ ਗੋਲੇਵਾਲਾ,ਮੋਹਿਤ ਗਹਿਰਾ, ਹਰਜੀਤ ਮਾਸਟਰ ,ਸਾਗਰ ਫਿਰੋਜ਼ਪੁਰ , ਜਸ਼ਨ ਬਾਜਾਖਾਨਾ, ਮਨੇਜਰ ਜੱਸੀ ਥਾੜਾ,ਸੁਖਮਨ ਥਾੜਾ, ਹਰਮਨ ਢਿੱਲਵਾਂ,ਜਸਕਰਨ ਫਿੰਡੇ, ਪਿੰਦਾ ਜਟਾਣਾਂ, ਨਿਰਮਲਜੀਤ ਸਿੰਘ ਸੰਧੂ ਝੋਂਕ ਮੋਹੜੇ ,ਮਨਜੀਤ ਸਿੰਘ ਫਿਰੋਜ਼ਪੁਰ, ਸਤਵਿੰਦਰ ਬੁੱਗਾ, ਜਸਕਰਨ ਫਿੱਡੇ, ਸੁਖਬੀਰ ਫਿਰੋਜ਼ਪੁਰ, ਆਕਾਸ਼ਦੀਪ ਅਬਰੋਲ, ਬਲਵੰਤ ਸਿੰਘ, ਹਰਮਨ ਫ਼ਰੀਦਕੋਟ,ਪਾਲਾ ਰੋਮਾਣਾ, ਬਿੱਲਾਂ ਰੋਮਾਣਾ, ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , ਸ਼ਰਮਾ ਫ਼ਰੀਦਕੋਟ,ਇੰਦਰਜੀਤ ਹਰੀਕੇ, ,ਭੋਲੂ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾਂ. ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ, ਕੁਲਵੰਤ ਸਿੰਘ ਢਿਲਵਾਂ ਹਰਪ੍ਰੀਤ ਢਿਲਵਾਂ,ਸਾਹਿਲ ਢਿਲਵਾਂ ਕਲਾਂ, , ਅਰਸ਼ ਕੋਠੇ ਧਾਲੀਵਾਲ,ਲੱਖਾ ਘੁਮਿਆਰਾਂ ,ਹਰਗੁਣ, ਕਾਲਾ ਡੋਡ ਆਦਿ ਹਾਜ਼ਰ ਹੋਏ ।