
ਫ਼ਰੀਦਕੋਟ 16 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ( ਰਜਿ) ਫ਼ਰੀਦਕੋਟ ਵੱਲੋ 8 ਅਪ੍ਰੈਲ ਗੁਰੂਦੁਆਰਾ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿਸਾਲ ਖੂਨਦਾਨ ਕੈਂਪ ਲਗਾਉਣ ਤੋ ਬਾਅਦ ਗਿਆ । ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਤੇ ਚਾਰ ਜਗਾਹ, ਗੁਰੂਦੁਆਰਾ ਸਾਹਿਬ ਖਾਲਸਾ ਦੀਵਾਨ ਫ਼ਰੀਦਕੋਟ,ਡੇਰਾ ਖੋਈ ਵਾਲਾ, ਪਿੰਡ ਨਵਾਂ ਕਿਲਾ ਫ਼ਰੀਦਕੋਟ, ਗੁਰੂਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਫਿਰੋਜ਼ਪੁਰ, ਤੱਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵਿਸਾਲ ਖੂਨਦਾਨ ਕੈਂਪ ਲਗਾਇਆ ਗਿਆ। ਬਾਬਾ ਫ਼ਰੀਦ ਜੀ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਦੇ ਸਾਰੇ ਨੌਜਵਾਨ ਲੋਕ ਸੇਵਾ ਨੂੰ ਸਮਰਪਿਤ ਹਨ । ਸੁਸਾਇਟੀ ਨਾਲ ਜੁੜੀ ਹਰ ਸਖਸ਼ੀਅਤ ਸਮਾਜ ਪ੍ਰਤੀ ਸੰਵੇਦਨਸ਼ੀਲ ਹੈ । ਇਹ ਬਿਆਨ ਪ੍ਰੈਸ ਨੂੰ ਸੀਨੀਅਰ ਮੈਂਬਰ ਰਣਜੀਤ ਗੋਲੇਵਾਲਾ ਦਿੱਤੇ ।
ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ ,ਪ੍ਰੈਸ ਸਕੱਤਰ ਵਿਸ਼ਾਲ, ਸੀਨੀਅਰ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ,ਮਨੇਜਰ ਦਲਜੀਤ ਡੱਲੇਵਾਲਾ,ਰਿਟਾ.ਪ੍ਰਿੰਸੀਪਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ, ਜਰਮਨ ਗੋਲੇਵਾਲਾ, ਗੁਰਪਿੰਦਰ ਗਿੱਲ,ਅਮ੍ਰਿਤ ਮਚਾਕੀ,ਹੈਰੀ ਕੋਟਸੁਖੀਆ,ਮੋਹਿਤ ਗਹਿਰਾ,ਹੈਰੀ ਮੁੱਦਕੀ , ਹਰਜੀਤ ਮਾਸਟਰ,ਪ੍ਰੈਸ ਜੰਗ, ,ਸਾਗਰ ਫਿਰੋਜ਼ਪੁਰ , ਜਸ਼ਨ ਬਾਜਾਖਾਨਾ, ਮੈਨੇਜਰ ਜੱਸੀ ਥਾੜਾ, ਜਸਕਰਨ ਫਿੰਡੇ, ਪਿੰਦਾ ਜਟਾਣਾਂ, ਨਿਰਮਲਜੀਤ ਸਿੰਘ ਸੰਧੂ ਝੋਂਕ ਮੋਹੜੇ ,ਮਨਜੀਤ ਸਿੰਘ ਫਿਰੋਜ਼ਪੁਰ, ਸਤਵਿੰਦਰ ਬੁੱਗਾ, ਜਸਕਰਨ ਫਿੱਡੇ, ਸੁਖਬੀਰ ਫਿਰੋਜ਼ਪੁਰ ਆਕਾਸ਼ਦੀਪ ਅਬਰੋਲ, ਬਲਵੰਤ ਸਿੰਘ,ਪਾਲਾ, ਰੋਮਾਣਾ, ਬਿੱਲਾਂ ਰੋਮਾਣਾ, ਮਨਜੀਤ, ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , ਸੀਰਾ ਥਾੜਾ ਸ਼ਰਮਾ ਫਰੀਦਕੋਟ,ਇੰਦਰਜੀਤ ਹਰੀਕੇ, ,ਭੋਲੂ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮੈਨੇਜਰ ਸਵਰਾਜ ਸਿੰਘ,ਸਹਿਜ ਸਿੰਘ, ਹਰਪ੍ਰੀਤ ਢਿਲਵਾਂ, ਸ਼ਰਨਾ ਫਰੀਦਕੋਟ, , ਅਰਸ਼ ਕੋਠੇ ਧਾਲੀਵਾਲ,ਲੱਖਾ ਘੁਮਿਆਰਾਂ ,ਹਰਗੁਣ, ਕਾਲਾ ਡੋਡ ਆਦਿ ।