ਅੰਤਾਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਜ਼ ਵੱਲੋਂ ਡਾ . ਸਵਰਨਜੀਤ ਸਵੀ ਨੂੰ ਪੰਜਾਬ ਆਰਟਸ ਕੌਂਸਲ ਦਾ ਚੇਅਰਮੈਨ ਅਤੇ ਡਾ . ਰਵੇਲ ਸਿੰਘ ਨੂੰ ਸਕੱਤਰ ਜਰਨਲ ਬਣਨ ਤੇ ਦਿਲ ਦੀਆਂ ਗਹਿਰਾਈਆਂ ਤੋਂ ਢੇਰ ਸਾਰੀਆਂ ਮੁਬਾਰਕਾਂ ਤੇ ਸ਼ੁੱਭ ਇੱਛਾਵਾਂ ਜੀਓ ।

ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ ,
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ।