ਚੰਡੀਗੜ੍ 1ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਨਿਵਾਸ ਸਥਾਨ ‘ਤੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੇ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾ
1 Comment
cialis and lisinopril
January 11, 2024, 6:38 pmcialis and lisinopril
cialis and lisinopril
REPLY