ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ ਦੇ ਭਰਾ ਮਨਜੀਤ ਸਿੰਘ ਦਾ ਵਿਆਹ ਰਤਨਜੋਤ ਕੌਰ ਨਾਲ ਮਲੋਟ ਦੇ ਇਕ ਨਿੱਜੀ ਰਿਜਾਰਟ ’ਚ ਹੋਇਆ। ਪੇਸ਼ੇ ਵਜੋਂ ਦੋਨੋਂ ਬਠਿੰਡਾ ਵਿਖੇ ਬਤੌਰ ਲੈਕਚਰਾਰ ਸੇਵਾ ਨਿਭਾ ਰਹੇ ਹਨ। ਪੀ.ਆਰ.ਓ. ਮਨਪ੍ਰੀਤ ਸਿੰਘ ਮਣੀ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੱਧੂ, ਵਿਧਾਇਕ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ, ਨੌਜਵਾਨ ਆਗੂ ਲੱਖਾ ਸਿਧਾਣਾ, ਅਮੀਤ ਸਿੰਘ ਟਿੰਮਾ ਖੁੱਡੀਆਂ, ਗੁਰਪ੍ਰੀਤ ਕੌਰ ਸੰਧਵਾਂ ਪਤਨੀ ਕੁਲਤਾਰ ਸਿੰਘ ਸੰਧਵਾਂ, ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਕਮੇਟੀ ਫਰੀਦਕੋਟ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲਾ ਯੋਜਨਾ ਕਮੇਟੀ ਮੁਕਤਸਰ ਸਾਹਿਬ, ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਸੁਖਵਿੰਦਰ ਸਿੰਘ ਧਾਲੀਵਾਲ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸੰਜੀਵ ਕੁਮਾਰ ਕਾਲੜਾ, ਗੁਰਮੀਤ ਸਿੰਘ ਧੂੜਕੋਟ, ਡਾ. ਗਗਨਦੀਪ ਥਾਪਾ, ਡਾ. ਜਸਮਿੰਦਰ ਸਿੰਘ ਢਿੱਲੋਂ, ਸ਼ਿਵਪਾਲ ਗੋਇਲ, ਭੁਪਿੰਦਰ ਕੌਰ, ਅਮਰਜੀਤ ਸਿੰਘ ਸੰਦੋਆ, ਓਐਸਡੀ ਮਨਿੰਦਰ ਸਿੰਘ ਬਠਿੰਡਾ, ਸੁਰਿੰਦਰ ਸਿੰਘ ਮੋਤੀ, ਹਰਮੀਤ ਸਿੰਘ ਧਾਮੀ, ਕੁਲਵਿੰਦਰ ਸਿੰਘ ਸੈਣੀ, ਨਿਰਮਲ ਭਗਤ, ਖੁਸ਼ਵਿੰਦਰ ਸਿੰਘ, ਗੁਰਮੀਤ ਸਿੰਘ ਧਾਲੀਵਾਲ, ਡਾ. ਮਨਜੀਤ ਸਿੰਘ ਢਿੱਲੋਂ, ਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਸੰਧੂ, ਗੁਰਦੀਪ ਸਿੰਘ ਮਾਨ, ਮਨਦੀਪ ਸਿੰਘ ਮੌਂਗਾ, ਸੁਖਵਿੰਦਰ ਸਿੰਘ ਬੱਬੂ, ਜਗਸੀਰ ਸਿੰਘ ਗਿੱਲ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ, ਸੁਨੀਲ ਕੁਮਾਰ ਬਿੱਟਾ ਗਰੋਵਰ ਆਦਿ ਵੀ ਹਾਜਰ ਸਨ।
Leave a Comment
Your email address will not be published. Required fields are marked with *