ਪਠਾਨਕੋਟ, 29 ਦਸੰਬਰ,(ਵਰਲਡ ਪੰਜਾਬੀ ਟਾਈਮਜ਼)
ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਪਠਾਨਕੋਟ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਭੋਆ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਝਗੜੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਸਾਬਕਾ ਵਿਧਾਇਕ ‘ਤੇ ਸਰਕਾਰੀ ਕੰਮ ‘ਚ ਉਲਝਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ