ਬੰਗਾ 19 ਜਨਵਰੀ (ਵਰਲਡ ਪੰਜਾਬੀ ਟਾਈਮਜ)
ਬੰਗਾ ਤੋਂ ਐਮ ਐਲ ਏ ਡਾਕਟਰ ਸੁਖਵਿੰਦਰ ਸੁਖੀ ਨੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਦੇ ਦਿੱਤਾ ਹੈ
ਸੁੱਖੀ ਦਾ ਕਹਿਣਾ ਹੈ ਕਿ ਰਾਜਾ ਸਾਹਿਬ ਦੇ ਸਤਿਕਾਰ ਲਈ ਮੈ ਕਿਸੇ ਵੀ ਹੱਦ ਤੱਕ ਜਾ ਸਕਦਾ ਹਾ , ਉਹਨਾਂ ਚੇਅਰਮੈਨ ਕਨਵੇਅਰ ਦੇ ਅਹੁਦੇ ਤੋ ਅਸਤੀਫਾ ਦਿੰਦਾ ਹਾਂ।
ਪਿਛਲੇ ਕਈ ਦਿਨਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਾਪਤਾ ਹੋਣ ਦਾ ਮਾਮਲਾ ਭਖਿਆ ਹੋਇਆ ਹੈ ਡਾਕਟਰ ਸੁੱਖੀ ਦੇ ਅਸਤੀਫੇ ਨੂੰ ਆਮ ਆਦਮੀ ਪਾਰਟੀ ਲਈ ਇੱਕ ਵੱਡੇ ਝਟਕੇ ਦੇ ਰੂਪ ਵਿੱਚ ਦੇਖਿਆ ਜਾ ਰਿਹਾ
