ਕੋਟਕਪੂਰਾ, 25 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਚੰਡੀਗੜ੍ਹ ਆਈਲੈਟਸ ਅਤੇ ਇੰਮੀਗ੍ਰੇਸ਼ਨ ਸੈਂਟਰ (ਸੀ.ਆਈ.ਆਈ.ਸੀ.), ਜੋ ਕਿ ਸਥਾਨਕ ਮੁਕਤਸਰ ਰੋਡ ’ਤੇ ਰੇਲਵੇ ਅੰਡਰਬ੍ਰਿਜ ਕੋਲ ਅਤੇ ਫਰੀਦਕੋਟ ਦੇ ਥਾਣਾ ਸਦਰ ਦੇ ਨੇੜੇ ਸਥਿੱਤ ਹੈ, ਮਾਲਟਾ ਦਾ ਸਟੱਡੀ ਵੀਜ਼ਾ ਲੈ ਕੇ ਆਇਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੈਂਟਰ ਦੇ ਚੇਅਰਮੈਨ ਵਾਸੂ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਬਜਟ ਘੱਟ ਹੈ ਪਰ ਉਹ ਵਿਦੇਸ਼ ਜਾ ਕੇ ਆਪਣੀ ਪੜ੍ਹਾਈ ਪੂਰੀ ਕਰਨਾ ਚਾਹੁੰਦੇ ਹਨ, ਇਹ ਉਨ੍ਹਾਂ ਲਈ ਇੱਕ ਸੁਨਹਿਰੀ ਮੌਕਾ ਹੈ ਅਤੇ ਉਹ ਘੱਟ ਬਜਟ ਨਾਲ ਮਾਲਟਾ ਸਟੱਡੀ ਵੀਜ਼ਾ ਲਈ ਅਪਲਾਈ ਕਰ ਸਕਦੇ ਹਨ ਅਤੇ ਵਿਦੇਸ਼ ਵਿੱਚ ਪੜ੍ਹਾਈ ਪੂਰੀ ਕਰਨ ਦੇ ਆਪਣੇ ਸੁਪਨੇ ਨੂੰ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਹੀ ਸੀ.ਆਈ.ਆਈ.ਸੀ. ਆਓ ਅਤੇ ਮਾਲਟਾ ਸਟੱਡੀ ਵੀਜ਼ਾ ਲਈ ਅਪਲਾਈ ਕਰੋ। ਇਸ ਮੌਕੇ ਹੋਰਨਾ ਤੋਂ ਇਲਾਵਾ ਸੈਂਟਰ ਦੀ ਡਾਇਰੈਕਟਰ ਮੈਡਮ ਰਕਸ਼ੰਦਾ ਸ਼ਰਮਾ ਅਤੇ ਸਟਾਫ਼ ਵੀ ਮੌਜੂਦ ਸੀ।