ਫਰੀਦਕੋਟ 27 ਅਗਸਤ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਸਰਕਾਰੀ ਮਿਡਲ ਸਕੂਲ ਪੱਕਾ ਦੇ ਪੰਜਾਬੀ ਮਾਸਟਰ ਅਤੇ ਪ੍ਰਸਿੱਧ ਰੰਗਕਰਮੀ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਨੂੰ ਰਾਜ ਪੱਧਰੀ ਆਜਾਦੀ ਦਿਵਸ ਮੌਕੇ, ਸੇਵਾਵਾਂ ਪ੍ਰਦਾਨ ਕਰਨ ਬਦਲੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ, ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।