ਬਠਿੰਡਾ ਵਿਖੇ ਮਨੋਰੰਜਨ   ਮੇਲਾ ਲਗਾ 

   ਜ਼ਿਕਰਯੋਗ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਸ  ਮੇਲੇ ਨੂੰ ਸ਼ਹਿਰ ਦੇ ਲੋਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ। । ਕਈ ਤਰ੍ਹਾਂ ਦੇ ਝੂਲੇ ਅਤੇ ਖਾਸ ਕਰਕੇ ਊਠ ਦੀ ਸਵਾਰੀ ਇੱਥੇ ਪਹੁੰਚਣ ਵਾਲੇ ਬੱਚਿਆਂ ਦੀ ਖਾਸ ਪਸੰਦ ਬਣੀ  ਹੋਈ ਹੈ। ਇਸ ਮੇਲੇ ਵਿਚ ਪਹੁੰਚੇ ਹੋਏ ਦਾ ਦਰਸ਼ਕਾਂ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਕਿ ਅੱਜਕਲ ਦੀ ਤਨਾਉ ਭਰੀ ਜ਼ਿੰਦਗੀ ਵਿੱਚ ਇਸ ਤਰ੍ਹਾਂ ਦੇ ਮਨੋਰੰਜਨ ਮੇਲਿਆਂ ਦਾ ਪ੍ਰਬੰਧ ਕਰਨ ਤੇ  ਪ੍ਰਬੰਧਕ ਵਧਾਈ ਦੇ ਪਾਤਰ ਹਨ।

Comments

No comments yet. Why don’t you start the discussion?

Leave a Reply

Your email address will not be published. Required fields are marked *