ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਜਗਤ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਏ

ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਵਰਲਡ ਪੰਜਾਬੀ ਟਾਈਮਜ਼)

ਸ਼ਹੀਦਾਂ ਦੀ ਧਰਤੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ‌ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਜਗਤ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਲਈ ਤਿੰਨ ਰੋਜਾ ਲੰਗਰ ਜੀ. ਟੀ ਰੋਡ ਮਾਰਕੀਟ ਬਾੜਾ ਚੌਂਕ ਵਿਖੇ ਸਮੂਹ ਸੰਗਤ ਵੱਲੋਂ ਲਗਾਇਆ ਗਿਆ।

Comments

No comments yet. Why don’t you start the discussion?

Leave a Reply

Your email address will not be published. Required fields are marked *