ਮਹਾਂ ਕਾਲ ਸਵਰਗ ਧਾਮ ਸੇਵਾ ਸੋਸਾਇਟੀ ਰਜਿ ਫਰੀਦਕੋਟ ਨੇ  ਨਵਦੀਪ ਸਿੰਘ ਬੱਬੂ ਬਰਾੜ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਨੂੰ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਦੇ ਮੁਬਾਰਕਬਾਦ ਦਿੱਤੀ।