ਮੈਡੀਕਲ ਪ੍ਰੈਕੀਸ਼ਨਰਜ਼ ਐਸੋਸੀਏਸਨ ਪੰਜਾਬ ਦੇ ਬਲਾਕ ਫਰੀਦਕੋਟ ਦੇ ਤੀਸਰੀ ਬਾਰ ਸਰਬਸੰਮਤੀ ਨਾਲ  ਬਣੇ ਬਲਾਕ ਪ੍ਰਧਾਨ ਡਾਕਟਰ ਅੰਮ੍ਰਿਤਪਾਲ   ਸਿੰਘ ਟਹਿਣਾ 

ਇਸ ਸਮੇਂ ਡਾਕਟਰ ਬਲਦੇਵ ਸਿੰਘ ਸਰਪੰਚ ਜੰਡ ਵਾਲਾ, ਡਾਕਟਰ ਜਗਮੇਲ ਸਿੰਘ ਪਿੰਡ ਚੰਦਬਾਜਾ, ਡਾਕਟਰ ਸੁਭਾਸ਼ ਚੰਦਰ ਮੰਡਵਾਲਾ, ਡਾਕਟਰ ਜਸਪਾਲ ਸਿੰਘ ,ਡਾਕਟਰ ਰਜਿੰਦਰ ਅਰੋੜਾ, ਡਾਕਟਰ ਧਰਮ ਪਰਵਾਨਾ ਡਾਕਟਰ ਰਾਜਵਿੰਦਰ ਸਿੰਘ ,ਡਾਕਟਰ ਗੁਰਪ੍ਰੀਤ ਸਿੰਘ ਅਤੇ 100 ਤੋਂ ਵੱਧ   ਗਿਣਤੀ ਵਿੱਚ ਡਾਕਟਰ ਸਾਥੀ ਸ਼ਾਮਿਲ ਹੋਏ ਇਹ ਜਾਣਕਾਰੀ ਡਾਕਟਰ ਯਸ਼ਪਾਲ ਗੁਲਾਟੀ ਪ੍ਰੈਸ ਸਕੱਤਰ ਨੇ ਦਿੱਤੀ।

Comments

No comments yet. Why don’t you start the discussion?

Leave a Reply

Your email address will not be published. Required fields are marked *