Ban Posted inਪੰਜਾਬ ਮੋਹਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਅਕਾਲੀ ਆਗੂ ਬੰਟੀ ਰੋਮਾਣਾ Posted by worldpunjabitimes October 26, 2023No Comments ਚੰਡੀਗੜ੍ਹ, 26 ਅਕਤੂਬਰ, (ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਕੰਵਰ ਗਰੇਵਾਲ ਦੇ ਪ੍ਰੋਗਰਾਮ ਨਾਲ ਸਬੰਧਤ ਫਰਜ਼ੀ ਵੀਡੀਓ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। Share this:Post Click to share on WhatsApp (Opens in new window) WhatsApp worldpunjabitimes View All Posts Post navigation Previous Post ਕਤਰ ਦੀ ਅਦਾਲਤ ਨੇ ਕਤਰ ਵਿੱਚ ਨਜ਼ਰਬੰਦ 8 ਭਾਰਤੀਆਂ ਨੂੰ ਮੌਤ ਦੀ ਸਜ਼ਾ ਦਾ ਦਿੱਤਾ ਫੈਸਲਾ: ਵਿਦੇਸ਼ ਮੰਤਰਾਲਾNext Postਮੋਹਾਲੀ ਪ੍ਰੋਜੈਕਟਾਂ ਨੇ ਵਾਤਾਵਰਨ ਨਿਯਮਾਂ ਦੀ ਕੀਤੀ ਉਲੰਘਣਾ – ਰਾਜਪਾਲ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ