ਚੰਡੀਗੜ੍ਹ, 4 ਜਨਵਰੀ, (ਵਰਲਡ ਪੰਜਾਬੀ ਟਾਈਮਜ਼)
ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਦਰਜ ਕੀਤੀ ਤਾਜ਼ਾ ਐਫਆਈਆਰ ਵਿੱਚ ਕਪੂਰਥਲ ਅਦਾਲਤ ਨੇ ਇੱਕ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ।
ਦੱਸਣਯੋਗ ਹੈ ਕਿ ਅੱਜ ਸੁਖਪਾਲ ਖਹਿਰਾ ਨੂੰ ਐਨਡੀਪੀਐਸ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
