Posted inਸਿੱਖਿਆ ਜਗਤ ਪੰਜਾਬ
ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ , ਕੋਟਕਪੂਰਾ ਦੀ ਇਮਾਰਤ ਅਸੁਰੱਖਿਤ ਹੋਣ ਕਾਰਨ ਕਿਸੇ ਵੀ ਸਮੇਂ ਮੰਦਭਾਗੀ ਘਟਨਾ ਵਾਪਰਨ ਦਾ ਬਣਿਆ ਖਤਰਾ
ਫਰੀਦਕੋਟ ,30 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਲਾਜਪਤ ਨਗਰ ਵਿੱਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇਸ ਸਮੇਂ ਲਗਭਗ 200 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਤੇ ਇਨ੍ਹਾਂ ਵਿਦਿਆਰਥੀਆਂ ਨੂੰ…









