ਕਾਮਯਾਬ ਹੋ ਨਿੱਬੜਿਆ ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਦਾ ਕਵੀ ਦਰਬਾਰ।

ਕਾਮਯਾਬ ਹੋ ਨਿੱਬੜਿਆ ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਦਾ ਕਵੀ ਦਰਬਾਰ।

ਚੰਡੀਗੜ੍ਹ ,21 ਨਵੰਬਰ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਵੱਲੋਂ ਗਿਆਰਵੀਂ ਕਾਵਿ ਗੋਸ਼ਟੀ, 18 ਨਵੰਬਰ 2023 ਦਿਨ ਸ਼ਨੀਵਾਰ ਨੂੰ ਆਨਲਾਈਨ ਜ਼ੂਮ ਐਪ ਤੇ ਸਭਾ ਦੇ ਸਰਪ੍ਰਸਤ ਡਾ…
“ ਅੰਤਰਰਾਸ਼ਟਰੀ ਕਾਵਿ ਮਿਲਣੀ “ਦੀ ਚੌਥੀ ਵਰ੍ਹੇ ਗੰਢ ਦੇ ਦੇਸ਼ਾਂ ਵਿਦੇਸ਼ਾਂ ਵਿੱਚ ਹੋਏ ਚਰਚੇ

“ ਅੰਤਰਰਾਸ਼ਟਰੀ ਕਾਵਿ ਮਿਲਣੀ “ਦੀ ਚੌਥੀ ਵਰ੍ਹੇ ਗੰਢ ਦੇ ਦੇਸ਼ਾਂ ਵਿਦੇਸ਼ਾਂ ਵਿੱਚ ਹੋਏ ਚਰਚੇ

ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਰਮਿੰਦਰ ਰੰਮੀ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਦੀ ਯੋਗ ਅਗਵਾਈ ਵਿੱਚ ਆਨਲਾਈਨ ਮਹੀਨਾਵਾਰ “ ਅੰਤਰਰਾਸ਼ਟਰੀ ਕਾਵਿ ਮਿਲਣੀ “ 19 ਨਵੰਬਰ…
ਬਾਪੂ

ਬਾਪੂ

ਤੂੰ ਮੇਰਾ ਬਾਬਲ, ਤੇ ਮੈਂ ਤੇਰੀ ਧੀ ਬਾਪੂਕਰਦੀ ਰ੍ਹਵਾਂ, ਦੁਆਵਾਂ ਜੁਗ ਜੁਗ ਜੀ ਬਾਪੂ ਮੈਂ ਜੰਮੀ ਤਾਂ ਤੂੰ, ਬੂਹੇ ਨਿੰਮ ਬ੍ਹਨਾਇਆ ਸੀਮੈਨੂੰ ਗੋਦੀ ਵਿੱਚ, ਬਿਠਾਕੇ ਲਾਡ ਲਡਾਇਆ ਸੀਮੈਨੂੰ ਰੱਬ ਤੋਂ…
ਪੀ ਐੱਸ ਟੈਟ ਪਾਸ ਬੇਰੁਜ਼ਗਾਰ ਡੀਪੀਈ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਭਰਤੀ ਜਲਦ ਕੀਤੀ ਜਾਵੇ : ਰਮਨਪ੍ਰੀਤ ਸਿੰਘ ਬੈਂਸ

ਪੀ ਐੱਸ ਟੈਟ ਪਾਸ ਬੇਰੁਜ਼ਗਾਰ ਡੀਪੀਈ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਭਰਤੀ ਜਲਦ ਕੀਤੀ ਜਾਵੇ : ਰਮਨਪ੍ਰੀਤ ਸਿੰਘ ਬੈਂਸ

ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਬਹੁਤ ਸਾਰੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਜਮੀਨੀ ਪੱਧਰ ਤੇ ਹਕੀਕਤ ਕੁੱਝ ਹੋਰ…
ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਦਸਮੇਸ਼ ਗਲੋਬਲ ਸਕੂਲ ਜੇਤੂ

ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਦਸਮੇਸ਼ ਗਲੋਬਲ ਸਕੂਲ ਜੇਤੂ

ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਬਾਲ ਭਲਾਈ ਸਭਾ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਵਿਤਾ,ਗੀਤ ਅਤੇ ਡਾਂਸ ਗਰੁੱਪ ਆਦਿ ਦੇ…
ਲੰਬੀ ਹੇਕ ਲਗਾ ਕੇ ਞਿਸ਼ਞ ਰਿਕਾਰਡ ਕਾਇਮ ਕਰਨ ਞਾਲੀ ਪਦਮ ਵਿਭੂਸ਼ਣ ਵਿਜੇਤਾ ਗੁਰਮੀਤ ਬਾਵਾ-ਬਰਸੀ ਤੇ ਵਿਸ਼ੇਸ਼

ਲੰਬੀ ਹੇਕ ਲਗਾ ਕੇ ਞਿਸ਼ਞ ਰਿਕਾਰਡ ਕਾਇਮ ਕਰਨ ਞਾਲੀ ਪਦਮ ਵਿਭੂਸ਼ਣ ਵਿਜੇਤਾ ਗੁਰਮੀਤ ਬਾਵਾ-ਬਰਸੀ ਤੇ ਵਿਸ਼ੇਸ਼

ਪੰਜਾਬੀ ਸੰਗੀਤ ਜਗਤ ਦੀ ਪਹਿਲੀ ਸੀਨੀਅਰ ਅਤੇ ਸਿਰਮੌਰ ਗਾਇਕਾ ਸਤਿਕਾਰਯੋਗ ਗੁਰਮੀਤ ਬਾਞਾ ਜੀ , ਜਿੰਨਾ ਨੂੰ ਭਾਰਤ ਸਰਕਾਰ ਨੇ ਮਰਨ ਉਪਰੰਤ " ਪਦੱਮ ਭੂਸ਼ਣ ਪੁਰਸਕਾਰ " ਨਾਲ ਸਿਰ ਨਿਞਾ ਕੇ…
ਅਧਿਕਾਰੀਆਂ ਵੱਲੋਂ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ

ਅਧਿਕਾਰੀਆਂ ਵੱਲੋਂ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ

ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸਦਾ ਚਲਾਨ ਕੱਟਣ ਦੇ ਨਾਲ ਐਫ.ਆਈ.ਆਰ. ਵੀ ਹੋਵੇਗੀ ਦਰਜ : ਡਾ. ਗਿੱਲ ਫ਼ਰੀਦਕੋਟ, 21 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਵਿਨਿਤ…
ਪੌਪ ਮਿਊਜ਼ਿਕ ਦੇ ਜ਼ਮਾਨੇ ਵਿੱਚ ਅਲਗੋਜ਼ਾ/ਬੰਸਰੀ ਵਾਦਕ ਗੁਰਮੇਲ ਸਿੰਘ ਮੁੰਡੀ

ਪੌਪ ਮਿਊਜ਼ਿਕ ਦੇ ਜ਼ਮਾਨੇ ਵਿੱਚ ਅਲਗੋਜ਼ਾ/ਬੰਸਰੀ ਵਾਦਕ ਗੁਰਮੇਲ ਸਿੰਘ ਮੁੰਡੀ

ਆਧੁਨਿਕ ਪੌਪ ਸੰਗੀਤ ਦੇ ਜ਼ਮਾਨੇ ਵਿੱਚ ਗੁਰਮੇਲ ਸਿੰਘ ਮੁੰਡੀ ਅਲਗੋਜ਼ਿਆਂ/ਬੰਸਰੀ ਦੀਆਂ ਮਧੁਰ ਧੁਨਾਂ ਦੀ ਕਲਾ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕਰ ਰਿਹਾ ਹੈ। ਉਹ ਆਪਣੀ ਕਲਾ ਦੀ ਸਹਿਜਤਾ ਨਾਲ ਸ੍ਰੋਤਿਆਂ…
ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ 7 ਦਿਨਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸ਼ੁਰੂ

ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ 7 ਦਿਨਾਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸ਼ੁਰੂ

ਕੈਨੇਡਾ ਤੋਂ ਆਏ ਸਮਾਜ ਸੇਵਕ ਜਤਿੰਦਰ ਜੇ ਮਿਨਹਾਸ ਨੇ ਕੀਤਾ ਉਦਘਾਟਨ 2372 ਮਰੀਜ਼ਾਂ ਦੀ ਜਾਂਚ ਉਪਰੰਤ 1031 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਆਦਮਪੁਰ 21 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਲਾਇਨਜ਼ ਕਲੱਬ ਆਦਮਪੁਰ ਵੱਲੋਂ ਲਾਇਨਜ਼ ਆਈ ਹਸਪਤਾਲ ਆਦਮਪੁਰ…