Posted inਪੰਜਾਬ
ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਆਗਮਨ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ
ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਅਤੇ ਨਿਮਰਤਾ ਨਾਲ ਮਨਾਇਆ ਗਿਆ। ਸਕੂਲ ਵਿਖੇ ਬੱਚਿਆਂ…








