Posted inਦੇਸ਼ ਵਿਦੇਸ਼ ਤੋਂ
ਕੈਨੇਡਾ: ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਐਂਡੀ ਦੁੱਗਾ ਦੇ ਸ਼ੋਅਰੂਮ ‘ਤੇ ਚੱਲੀਆਂ ਗੋਲੀਆਂ
ਬਰੈਂਪਟਨ ਕੈਨੇਡਾ, 10 ਦਸੰਬਰ (ਵਰਲਡ ਪੰਜਾਬੀ ਟਾਈਮਜ਼ ) ਕੈਨੇਡਾ ਵਿੱਚ ਪੰਜਾਬੀ ਕਾਰੋਬਾਰੀ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਦੋਸਤ ਐਂਡੀ ਦੁੱਗਾ ਦੇ ਟਾਇਰਾਂ ਦੇ ਸ਼ੋਅਰੂਮ ਵਿੱਚ ਗੋਲੀਆਂ ਚਲਾਈਆਂ ਗਈਆਂ।…









