ਸਰੀ ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸਰੀ ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸਰੀ, 25 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ਉੱਪਰ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਕ ਸ਼ੋਕ…
ਸਮਾਰਟ ਸਕੂਲ ਹੰਬੜਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ  ਸਮਾਗਮ ਦਾ ਆਯੋਜਨ

ਸਮਾਰਟ ਸਕੂਲ ਹੰਬੜਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ  ਸਮਾਗਮ ਦਾ ਆਯੋਜਨ

ਹੰਬੜਾਂ, 25 ਦਸੰਬਰ : (ਵਰਲਡ ਪੰਜਾਬੀ ਟਾਈਮਜ਼)  ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਹੰਬੜਾਂ  ਵਿਖੇ ਪ੍ਰਿੰਸੀਪਲ ਮੈਡਮ ਮੋਨਿਕਾ…
ਇਕੱਲੀ ਹੀ ਸਵਾ ਲੱਖ ਹਾਂ ਮੈਂ

ਇਕੱਲੀ ਹੀ ਸਵਾ ਲੱਖ ਹਾਂ ਮੈਂ

ਔਰਤ ਹਾਂ ਕਮਜ਼ੋਰ ਨਹੀਂ ਹਾਂ ਸ਼ਕਤੀ ਦਾ ਨਾਮ ਹੈ ਔਰਤ । ਕਦੀ ਕਿਸੇ ਤੋਂ ਰਹਿਮ ਦੀ ਭੀਖਨਹੀਂ ਹੈ ਮੰਗੀ ਮੈਂ ।ਗਿੜਗਿੜਾਉਣਾ ਵੀ ਨਹੀਂ ਆਉਂਦਾ ਮੈਨੂੰ,ਕਦੀ ਕਿਸੇ ਅੱਗੇ ।ਕਦੀ ਕਿਸੇ ਨੂੰ…
ਕ੍ਰਿਸਮਸ ਕਿਉਂ ਮਨਾਵਾਂ ?

ਕ੍ਰਿਸਮਸ ਕਿਉਂ ਮਨਾਵਾਂ ?

ਸਾਡੀ ਖ਼ਾਤਰ ਨੰਦਾਂ ਦੀ ਪੁਰੀ ਛੱਡਸਰਸਾ ਦੇ ਕੰਢੇ ਵਿੱਛੜ ਗਏ ਸੀਮੁੜ ਕਦੇ ਮਿਲਾਪ ਨਾ ਹੋਇਆ,ਬਾਜ਼ਾਂ ਵਾਲੇ ਦੀ ਇਸ ਕੁਰਬਾਨੀ ਨੂੰਮੈਂ ਨਿੱਤ ਸਿਜਦਾ ਕਰ ਸੀਸ ਝੁਕਾਵਾਂਸ਼ਹੀਦੀ ਜੋੜ ਮੇਲੇ ਨੂੰ ਛੱਡ ਕੇ,ਕ੍ਰਿਸਮਸ…
ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ(ਰਿਜੋਇਮੀਲੀਆ)ਦੀ ਪ੍ਰਬੰਧਕ ਕਮੇਟੀ ਨੇ ਇਟਲੀ ਦੇ ਪੰਜਾਬੀ ਪੱਤਰਕਾਰਾਂ ਨੂੰ ਗੁਰਦੁਆਰਾ ਸਾਹਿਬ ਦੀਆਂ ਗਤੀਵਿਧੀਆਂ ਨੂੰ ਕਵਰ ਕਰਨ ਲਈ ਦਿੱਤਾ ਖੁੱਲਾ ਸੱਦਾ

ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ(ਰਿਜੋਇਮੀਲੀਆ)ਦੀ ਪ੍ਰਬੰਧਕ ਕਮੇਟੀ ਨੇ ਇਟਲੀ ਦੇ ਪੰਜਾਬੀ ਪੱਤਰਕਾਰਾਂ ਨੂੰ ਗੁਰਦੁਆਰਾ ਸਾਹਿਬ ਦੀਆਂ ਗਤੀਵਿਧੀਆਂ ਨੂੰ ਕਵਰ ਕਰਨ ਲਈ ਦਿੱਤਾ ਖੁੱਲਾ ਸੱਦਾ

ਮਿਲਾਨ, 25 ਦਸੰਬਰ : (ਨਵਜੋਤ ਪਨੈਚ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਬੀਤੇ ਸਮੇਂ ਵਿੱਚ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ(ਰਿਜੋਇਮੀਲੀਆ)ਇਟਲੀ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਇੱਕ ਵੀਰ ਇਹ ਕਹਿ ਦਿੱਤਾ ਸੀ ਕਿ ਉਹਨਾਂ…
ਗਲਤਫਹਿਮੀ

ਗਲਤਫਹਿਮੀ

ਗੱਲ ਜੁਲਾਈ ਮਹੀਨੇ ਦੀ ਹੈ। ਮੈਂ ਇੱਕ ਰਿਸ਼ਤੇਦਾਰ ਦੇ ਭੋਗ ਤੇ ਦਿੱਲੀ ਗਿਆ ਸੀ।ਉਸ ਦਿਨ ਪੂਰੀ ਦਿੱਲੀ ਵਿੱਚ ਹੀ ਮੀਂਹ ਬਹੁਤ ਪੈ ਰਿਹਾ ਸੀ। ਮੇਰੀ ਵਾਪਸੀ ਵੀ ਉਸੇ ਦਿਨ ਰਾਤ…
ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਔਰੰਗਜ਼ੇਬ ਦੀ ਬੇਟੀ ਜ਼ੀਨਤ ਕੀ ਬੋਲੀ?

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਔਰੰਗਜ਼ੇਬ ਦੀ ਬੇਟੀ ਜ਼ੀਨਤ ਕੀ ਬੋਲੀ?

ਜਦ ਜ਼ੀਨਤ ਨੂੰ ਵਜ਼ੀਰ ਖਾਨ ਵਲੋਂ ਨੀਹਾਂ ਵਿੱਚ ਚਿਣਵਾ ਕੇਸ਼ਹੀਦ ਕੀਤੇ ਜਾਣ ਦਾ ਪਤਾ ਲੱਗਦਾ ਹੈ।ਜ਼ੀਨਤ ਨੂੰ ਬਹੁਤ ਦੁੱਖ ਹੁੰਦਾ ਹੈ।ਉਹ ਚੀਕ ਮਾਰਦੀ ਹੋਈਔਰੰਗਜ਼ੇਬ ਨੂੰ ਕਹਿੰਦੀ ਹੈ।ਇਹ ਤਾਂ ਜ਼ੁਲਮ ਦੀ…
ਇਹ ਦੁਨੀਆਂ ਨਹੀਂ ਕਮਦਿਲਿਆਂ ਦੀ

ਇਹ ਦੁਨੀਆਂ ਨਹੀਂ ਕਮਦਿਲਿਆਂ ਦੀ

ਇਹ ਦੁਨੀਆਂ ਨਹੀਂ ਕਮਦਿਲਿਆਂ ਦੀ, ਇਹ ਰਣ ਹੈ ਪੌਣ-ਸਵਾਰਾਂ ਦਾ।ਜੇ ਨੀਂਹਾਂ ਦੇ ਵਿਚ ਸਿਰ ਹੋਵਣ,ਮੁੱਲ ਪੈ ਜਾਂਦੈ ਦੀਵਾਰਾਂ ਦਾ। ਜੋ ਸੂਲੀ ਚੜ੍ਹ ਮੁਸਕਾਉਂਦੇ ਨੇ,ਉਹੀ ਉੱਚੇ ਰੁਤਬੇ ਪਾਉਂਦੇ ਨੇ।ਇਤਿਹਾਸ ਗਵਾਹ ਬਹਿ…
ਪੰਜਾਬ ਸਰਕਾਰ ਵੱਲੋਂ ਇੱਕ ਹੋਰ ਪਹਿਲ : SOE ਦੇ 600 ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਗਏ-ਬੈਂਸ

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਪਹਿਲ : SOE ਦੇ 600 ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਗਏ-ਬੈਂਸ

ਅੰਮ੍ਰਿਤਸਰ 24 ਦਸੰਬਰ ,(ਵਰਲਡ ਪੰਜਾਬੀ ਟਾਈਮਜ਼) ਸਕੂਲ ਆਫ਼ ਐਮੀਨੈਂਸ (SOE) ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ 9 ਦਿਨਾਂ ਸਰਦੀਆਂ ਦਾ ਰਿਹਾਇਸ਼ੀ…