Posted inਪੰਜਾਬ
ਵਧੀਕ ਡਿਪਟੀ ਕਮਿਸ਼ਨਰ ਨੇ ਸਵਾਇਨ ਫਲੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 13 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰ-ਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਨਰਭਿੰਦਰ ਸਿੰਘ ਗਰੇਵਾਲ, ਵੱਲੋ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਵਾਇਨ ਫਲੂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਤੇ ਵਿਚਾਰ ਵਟਾਂਦਰਾਂ ਕਰਨ ਲਈ ਇੱਕ ਅਹਿਮ ਮੀਟਿੰਗ ਕੀਤੀ । ਇਸ ਮੌਕੇ ਸਿਹਤ…








