Posted inਦੇਸ਼ ਵਿਦੇਸ਼ ਤੋਂ ਧਰਮ
ਸਿੱਖ ਸੰਗਤ ਨੂੰ ਮਹਾਨ ਸਿੱਖ ਧਰਮ ਨਾਲ ਜੋੜਨ ਲਈ ਕਲਤੂਰਾ ਸਿੱਖ ਇਟਲੀ ਵੱਲੋਂ ਮਹਾਨ ਸਿੱਖ ਵਿਦਵਾਨਾਂ ਦੀਆਂ ਬਾਤਾਂ ਪਾਉਂਦਾ ਨਵੇਂ ਸਾਲ ਦਾ ਕਲੰਡਰ ਜਾਰੀ
ਮਿਲਾਨ, 6 ਦਸੰਬਰ (ਨਵਜੋਤ ਪਨੈਚ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਇਟਲੀ ਵਿੱਚ ਸਿੱਖ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇ ਘਰ ਨਾਲ ਜੋੜਨ ਲਈ ਯਤਨਸੀਲ ਇਟਲੀ ਦੀ ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ ਹਰ…









