Posted inਪੰਜਾਬ ਫਿਲਮ ਤੇ ਸੰਗੀਤ
ਪਰਿਵਾਰਕ ਡਰਾਮਾ, ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ ‘ਪੰਜਾਬੀ ਫ਼ਿਲਮ ‘ਬੂ ਮੈਂ ਡਰ ਗਈ’ ਦਾ ਟ੍ਰੇਲਰ ਹੋਇਆ ਰਿਲੀਜ਼, 1 ਮਾਰਚ ਨੂੰ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ
ਚੰਡੀਗੜ੍ਹ 9 ਫਰਵਰੀ (ਹਰਜਿੰਦਰ ਸਿੰਘ ਜਵੰਦਾ/ਵਰਲਡ ਪੰਜਾਬੀ ਟਾਈਮਜ਼) ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨੇਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ…









