ਪਿੰਡ ਹੁਸੈਨਪੁਰ ਵਿਖੇ ਗੱਤਕਾ ਕਲਾਸਾਂ ਦੀ ਸ਼ਾਨਦਾਰ ਸ਼ੁਰੂਆਤ

ਰੋਪੜ, 14 ਅਪ੍ਰੈਲ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ) ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਅਤੇ ਗੱਤਕਾ ਐਸੋਸੀਏਸ਼ਨ ਰੋਪੜ ਵੱਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਹੁਸੈਨਪੁਰ ਦੇ ਸਹਿਯੋਗ ਨਾਲ਼ ਗੱਤਕੇ ਦੀਆਂ ਮੁਫ਼ਤ ਕਲਾਸਾਂ…

ਭਾਜਪਾ ਆਗੂ ਰਾਜਨ ਨਾਰੰਗ ਘਰ ਪੁੱਜੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ

ਹੰਸ ਰਾਜ ਹੰਸ ਨੂੰ ਸ਼੍ਰੀ ਰਾਮ ਦਰਬਾਰ ਦੀ ਤਸਵੀਰ ਦੇ ਕੇ ਕੀਤਾ ਗਿਆ ਸਨਮਾਨਿਤ ਫਰੀਦਕੋਟ , 14 ਅਪ੍ਰੈਲ (ਵਰਲਡ ਪੰਜਾਬੀ ਟਾਈਮਜ) ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ…

ਡੇਰਾ ਸੱਚਾ ਸੌਦਾ ਦੇ 76ਵੇਂ ਸਥਾਪਨਾ ਦਿਵਸ ਮੌਕੇ ਪੰਜਾਬ ਦੇ ਕੋਨੇ ਕੋਨੇ ਤੋਂ ਸਲਾਬਤਪੁਰਾ ਪੁੱਜੀ ਲੱਖਾਂ ਦੀ ਗਿਣਤੀ ਸੰਗਤ

*76 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਵੰਡੇ ਕੱਪੜੇ* *ਮਾਨਵਤਾ ਭਲਾਈ ਦੇ ਕੰਮ ਹੋਰ ਤੇਜ਼ ਕਰਨ ਦੀਆਂ ਵਿਚਾਰਾਂ* ਰਾਜਗੜ੍ਹ ਸਲਾਬਤਪੁਰਾ, 14 ਅਪਰੈਲ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ)  ਸਰਵ ਧਰਮ ਸੰਗਮ ਦੇ ਨਾਮ ਤੇ…

ਤੇਜਾ ਸਿੰਘ ਸੁੰਤਤਰ ’ਤੇ ਮੇਦਨ ਸਿੰਘ ਮੇਦਨ ਦੀ ਬਰਸੀ ਮਨਾਈ

ਗੁਰਦਾਸਪੁਰ 14 ਅਪਰੈਲ (ਬਲਵਿੰਦਰ ਸਿੰਘ ਬਾਲਮ/ਵਰਲਡ ਪੰਜਾਬੀ ਟਾਈਮਜ) ਸਰਹੱਦੀ ਪਿੰਡ ਅਲੂਣਾ (ਗੁਰਦਾਸਪੁਰ) ਵਿਖੇ ਅਕਾਲੀ ਲਹਿਰ ਦੇ ਮੋਢੀ, ਖੱਬੀ ਲਹਿਰ ਦੇ ਉਸਾਰੀਏ, ਪੈਪਸੂ ਮੁਜ਼ਾਹਰਾ ਲਹਿਰ ਦੀ ਹੀਰੋ, ਉਚ ਕੋਟੀ ਦੇ ਕਵੀ,…

ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕਰਨਾ ਲਾਜ਼ਮੀ : ਜਸਪ੍ਰੀਤ ਸਿੰਘ

18 ਤੋਂ ਘੱਟ ਉਮਰ ਦਾ ਬੱਚਾ ਡ੍ਰਾਈਵਿੰਗ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਹੋਵੇਗੀ  ਕਾਰਵਾਈ ਬਠਿੰਡਾ, 14 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ)  ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ…

ਵੋਟਰ ਜਾਗਰੂਕਤਾ ਸਾਈਕਲ ਰੈਲੀ ਆਯੋਜਿਤ

ਨੌਜਵਾਨ ਵੋਟਰਾਂ ਤੇ ਆਮ ਲੋਕਾਂ ਨੂੰ ਵੋਟ ਦੀ ਸਹੀ ਵਰਤੋਂ ਬਾਰੇ ਕਰਵਾਇਆ ਜਾਣੂ ਬਠਿੰਡਾ, 14 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ)  ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ…

ਅਸਮਾਨ ਦੇ ਤਾਰਿਆਂ ਤੇ ਹਰਫ ਲਿਖਦੀ ਕਵਿੱਤਰੀ-ਰੂਹੀ ਸਿੰਘ 

14 ਅਪ੍ਰੈਲ ਨੂੰ ਸਨਮਾਨ ਸਮਾਰੋਹ ਤੇ ਵਿਸ਼ੇਸ਼ ਮਨੋਵਿਗਿਆਨ ਦਾ ਕਹਿਣਾ ਹੈ ਕਿ ਘਰੇਲੂ ਮਾਹੌਲ ਦਾ ਬੱਚਿਆਂ ਦੇ ਅਚੇਤ ਅਤੇ ਸੁਚੇਤ ਮਨ ਉੱਪਰ ਡੂੰਘਾ ਪ੍ਰਭਾਵ ਪੈਂਦਾ ਹੈ।ਸੋ ਉਹਨਾਂ ਦੀਆਂ ਮਾਨਸਿਕ ਰੁਚੀਆਂ…

ਇੱਕ ਯੁੱਗ ਪੁਰਸ਼ – ਡਾ ਭੀਮ ਰਾਓ ਅੰਬੇਡਕਰ

ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਰਾਸ਼ਟਰ ਨਿਰਮਾਤਾ, ਸ਼ੋਸ਼ਿਤ ਵਰਗ ਦੇ ਮਸੀਹਾ ਅਤੇ ਭਾਰਤ ਰਤਨ ਨਾਲ ਸਨਮਾਨਿਤ ਡਾਕਟਰ ਭੀਮ ਰਾਓ ਰਾਮ ਜੀ ਅੰਬੇਦਕਰ ਵਾਸਤਵ ਵਿੱਚ ਇੱਕ ਯੁਗ ਪੁਰਸ਼ ਸਨ। ਉਨਾਂ ਨੇ ਆਪਣਾ…

|| ਗਿਆਨ ਦਾ ਸੂਰਜ ||

ਜੈ ਭੀਮ ਜੈ ਭਾਰਤ ਦੇ ਨਾਅਰਿਆਂ ਨਾਲਗੂੰਜਿਆ ਹੈ ਵਿਸ਼ਵ ਸਾਰਾ।। ਭਾਰਤ ਰਤਨ ਡਾ ਭੀਮ ਰਾਓ ਅੰਬੇਡਕਰਦਾ ਹੈ ਅੱਜ ਜਨਮ ਦਿਹਾੜਾ।। ਅੱਜ ਇਸ ਜਨਮ ਦਿਹਾੜੇ ਮੌਕੇ ਆਜੋ ਆਪਾਂਪੜੀਏ ਭਾਰਤੀ ਸੰਵਿਧਾਨ ਸਾਰਾ।।…