Posted inਦੇਸ਼ ਵਿਦੇਸ਼ ਤੋਂ
ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ
ਸਰੀ, 5 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪੰਜਾਬੀ ਸ਼ਾਇਰ ਜਗਜੀਤ ਸੰਧੂ ਦੀ ਪੁਸਤਕ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ…









