ਇਨਸਾਫ ਪਸੰਦ ਜਥੇਬੰਦੀਆਂ ਦੀ ਭਰਵੀਂ ਸ਼ਮੂਲੀਅਤ ਕਾਰਨ ਦਿੱਲੀ ਦੀ ਟੈ੍ਰਫਿਕ ਵਿਵਸਥਾ ਵਿਗੜੀ : ਸੰਧਵਾਂ

ਇਨਸਾਫ ਪਸੰਦ ਜਥੇਬੰਦੀਆਂ ਦੀ ਭਰਵੀਂ ਸ਼ਮੂਲੀਅਤ ਕਾਰਨ ਦਿੱਲੀ ਦੀ ਟੈ੍ਰਫਿਕ ਵਿਵਸਥਾ ਵਿਗੜੀ : ਸੰਧਵਾਂ

ਰਾਮਲੀਲਾ ਮੈਦਾਨ ਦੇ ਬੇਮਿਸਾਲ ਇਕੱਠ ਨੇ ਭਾਜਪਾ ਦੇ ਉਡਾਏ ਹੋਸ਼ : ਮਨੀ ਧਾਲੀਵਾਲ ਕੋਟਕਪੂਰਾ, 1 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ…
ਅੱਗ ਲੱਗਣ ਦੀਆਂ ਘਟਨਾਵਾਂ ਤੋਂ ਕਣਕ ਨੂੰ ਬਚਾਉਣ ਲਈ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸਮੇਂ ਸਿਰ ਕਸਾਉਣਾ ਜ਼ਰੂਰੀ

ਅੱਗ ਲੱਗਣ ਦੀਆਂ ਘਟਨਾਵਾਂ ਤੋਂ ਕਣਕ ਨੂੰ ਬਚਾਉਣ ਲਈ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸਮੇਂ ਸਿਰ ਕਸਾਉਣਾ ਜ਼ਰੂਰੀ

ਫਰੀਦਕੋਟ , 1 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਫਰੀਦਕੋਟ ਨੂੰ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਰਤਨ ਟਾਟਾ ਟਰੱਸਟ…
ਦਲਿਤ ਕਿਸਾਨ ਨਾਲ ਜਿਆਦਤੀ ਦੇ ਵਿਰੋਧ ’ਚ ਡੀਐੱਸਪੀ ਦਫਤਰ ਮੂਹਰੇ ਧਰਨਾ ਦੇਣ ਦਾ ਫੈਸਲਾ

ਦਲਿਤ ਕਿਸਾਨ ਨਾਲ ਜਿਆਦਤੀ ਦੇ ਵਿਰੋਧ ’ਚ ਡੀਐੱਸਪੀ ਦਫਤਰ ਮੂਹਰੇ ਧਰਨਾ ਦੇਣ ਦਾ ਫੈਸਲਾ

ਕੋਟਕਪੂਰਾ, 1 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਮਜਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਪਿੰਡ ਸਿੱਖਾਂਵਾਲਾ ਦੇ ਪੇਂਡੂ ਧਨਾਢ ਵਲੋਂ 3 ਸਾਲਾਂ ਤੋਂ ਦਲਿਤ ਕਿਸਾਨ ਦੀ ਜਮੀਨ ਦਾ ਪਾਣੀ ਵਾਲਾ ਖਾਲ…
ਮਾਊਂਟ ਲਰਨਿੰਗ ਜੂਨੀਅਰ ਸਕੂਲ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ

ਮਾਊਂਟ ਲਰਨਿੰਗ ਜੂਨੀਅਰ ਸਕੂਲ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ

ਫ਼ਰੀਦਕੋਟ , 1 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਮਾਊਂਟ ਲਰਨਿੰਗ ਜੂਨੀਅਰ ਸਕੂਲ ਵਿੱਚ ਫ਼ਰੀਦਕੋਟ ਸੈਸ਼ਨ 2023-24 ਦਾ ਸਲਾਨਾ ਨਤੀਜਾ ਐਲਾਨਿਆ ਗਿਆ ਅਤੇ ਅਧਿਆਪਕ-ਮਾਪਿਆਂ ਦੀ ਮੀਟਿੰਗ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ…
ਹੰਸਰਾਜ ਹੰਸ ਨੂੰ ਫਰੀਦਕੋਟ ਤੋਂ ਟਿਕਟ ’ਤੇ ਰਾਜਨ ਨਾਰੰਗ ਵਲੋਂ ਖੁਸ਼ੀ ਦਾ ਪ੍ਰਗਟਾਵਾ

ਹੰਸਰਾਜ ਹੰਸ ਨੂੰ ਫਰੀਦਕੋਟ ਤੋਂ ਟਿਕਟ ’ਤੇ ਰਾਜਨ ਨਾਰੰਗ ਵਲੋਂ ਖੁਸ਼ੀ ਦਾ ਪ੍ਰਗਟਾਵਾ

ਤੀਜੀ ਵਾਰ ਭਾਜਪਾ 400 ਪਾਰ, ਪੰਜਾਬ ਵਿੱਚ ਵੀ ਖਿੜੇਗਾ ਕਮਲ ਦਾ ਫੁੱਲ : ਨਾਰੰਗ ਕੋਟਕਪੂਰਾ, 1 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਵਲੋਂ ਜਦੋਂ ਲੋਕ ਸਭਾ ਹਲਕਾ ਫਰੀਦਕੋਟ…
ਸਮਾਜ ਸੇਵਕ ਗੁਰਮੇਲ ਸਿੰਘ ਮੋਜੋਵਾਲ ਦਾ ਰੂ-ਬ-ਰੂ

ਸਮਾਜ ਸੇਵਕ ਗੁਰਮੇਲ ਸਿੰਘ ਮੋਜੋਵਾਲ ਦਾ ਰੂ-ਬ-ਰੂ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਪ੍ਰਸਿੱਧ ਗਜ਼ਲ ਉਸਤਾਦ ਸ੍ਰੀ ਸਿਰੀ ਰਾਮ ਅਰਸ਼ ਜੀ ਦੀ ਪ੍ਰਧਾਨਗੀ ਹੇਠ ਹੋਈ। ਸ਼ੁਰੂ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ…
ਮਿਲੇਨੀਅਮ ਵਰਲਡ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ

ਮਿਲੇਨੀਅਮ ਵਰਲਡ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ

*ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨ* *ਬਜ਼ੁਰਗ ਮਾਪਿਆਂ ਦੀ ਸੰਭਾਲ ਨਾ ਕਰਨ ਦੇ ਦੁੱਖ ਨੂੰ ਪੇਸ਼ ਕਰਦੀ ਕੋਰੀਓਗ੍ਰਾਫੀ ਨੇ ਸਾਰਿਆਂ ਦੀਆਂ ਅੱਖਾਂ ਕੀਤੀਆਂ…
ਡਰੈਸ ਕੋਡ

ਡਰੈਸ ਕੋਡ

ਦੋਵਾਂ ਬੱਚਿਆਂ ਦਾ ਇਲਾਕੇ ਦੇ ਨਾਮਵਰ ਵੱਡੇ ਪ੍ਰਾਈਵੇਟ ਸਕੂਲ ਵਿੱਚ ਦਾਖ਼ਲਾ ਹੋਣ ਤੇ ਸਾਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਸੀ ; ਸਿਵਾਏ ਸੁਰਜਨ ਸਿੰਘ ਦੇ । ਸੁਰਜਨ ਸਿੰਘ ਨੇ ਪਹਿਲਾਂ…
ਪੰਜਾਬ ਵਿੱਚ ਸਾਵਣ ਮਹੀਨੇ ਤੋਂ ਪਹਿਲਾਂ ਦਲ ਬਦਲੀਆਂ ਦੀ ਬਰਸਾਤ

ਪੰਜਾਬ ਵਿੱਚ ਸਾਵਣ ਮਹੀਨੇ ਤੋਂ ਪਹਿਲਾਂ ਦਲ ਬਦਲੀਆਂ ਦੀ ਬਰਸਾਤ

ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ। ਸਿਆਸਤ ਖਾਸ ਤੌਰ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਿੱਚ ਆਈ ਗਿਰਾਵਟ ਦੀ ਇਸ ਤੋਂ ਵੱਡੀ ਉਦਾਹਰਣ ਹੋਰ ਕੋਈ ਨਹੀਂ ਹੋ ਸਕਦੀ, ਜਦੋਂ…