Posted inਪੰਜਾਬ
ਦੂਰ-ਦੁਰਾਡੇ ਜ਼ਿਲਿਆਂ ’ਚ ਨਿਯੁਕਤ ਅਧਿਆਪਕਾਂ ਨੂੰ ਬਦਲੀ ਕਰਵਾਉਣ ਲਈ ਮਿਲੇ ਵਿਸ਼ੇਸ਼ ਮੌਕਾ!
ਕੋਟਕਪੂਰਾ, 17 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਵਲੋਂ ਲਗਭਗ ਚਾਰ ਸਾਲ ਪਹਿਲਾਂ 1558 ਹੈੱਡ ਟੀਚਰਾਂ ਅਤੇ 375 ਸੈਂਟਰ ਹੈੱਡ ਟੀਚਰਾਂ ਦੀ ਨਿਯੁਕਤੀ ਸਿੱਧੀ ਭਰਤੀ ਰਾਹੀਂ ਦੂਰ ਦੁਰੇਡੇ…









