ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 13 ਜੂਨ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ…








