ਬੈਂਕ ਆਫ ਕੈਨੇਡਾ ਨੇ ਮੁੱਖ ਵਿਆਜ ਦਰ ਵਿਚ 0.25 ਦੀ ਕਟੌਤੀ ਕੀਤੀ

ਸਰੀ, 7 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੈਂਕ ਆਫ ਕੈਨੇਡਾ ਨੇ ਆਪਣੀ ਮੁੱਖ ਵਿਆਜ ਦਰ ਵਿਚ 0.25 ਦੀ ਕਟੌਤੀ ਕਰਦਿਆਂ ਵਿਆਜ ਦਰ 4.75 ਪ੍ਰਤੀਸ਼ਤ ਕਰ ਦਿੱਤੀ ਹੈ। ਮਾਰਚ 2020 ਤੋਂ…

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਸਰੀ, 7 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) “ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਆਪਣੇ ਅਧਿਆਪਕ ਕਾਰਲੋਸ ਐਲਵੈਰੋ ਨਾਲ ਬੀਤੇ ਦਿਨ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ…

ਵੈਨਕੂਵਰ ਵਿਚਾਰ ਮੰਚ ਵੱਲੋਂ ਗੁਰਦਿਆਲ ਸਿੰਘ ਗਿੱਲ )ਡੇਹਲੋਂ) ਨਾਲ ਵਿਸ਼ੇਸ਼ ਮਿਲਣੀ

ਸਰੀ, 7 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਬਰੈਂਪਟਨ ਤੋਂ ਆਏ ਵਿਦਵਾਨ ਗੁਰਦਿਆਲ ਸਿੰਘ ਗਿੱਲ (ਡੇਹਲੋਂ) ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਜਰਨੈਲ ਆਰਟ ਗੈਲਰੀ ਅਤੇ…

            ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰਦਰਸ਼ਨੀਆਂ ਜਾਰੀ

                            ਝੋਨੇ ਦੀ ਸਿੱਧੀ ਬਿਜਾਈ ਨਾਲ 25 ਫੀਸਦੀ ਪਾਣੀ ਦੀ ਹੁੰਦੀ ਹੈ ਬੱਚਤ ....... ਡਾ.ਗੁਰਦੀਪ ਸਿੱਧੂ।                 ਬਠਿੰਡਾ , 7 ਜੂਨ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)…

ਪ੍ਰਭ ਆਸਰਾ ਵਿੱਚ ਪੰਘੂੜੇ ਰਾਹੀਂ ਆਈ ਨਵੀਂ ਨੰਨ੍ਹੀ ਮਹਿਮਾਨ

ਕੁਰਾਲ਼ੀ, 06 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਆਪਣੀਆਂ ਮਾਨਵਤਾਵਾਦੀ ਸੇਵਾਵਾਂ ਲਈ ਜਾਣੀ ਪਛਾਣੀ ਸੰਸਥਾ ਪ੍ਰਭ ਆਸਰਾ ਪਡਿਆਲਾ ਦੀਆਂ ਕਾਰਜਵਿਧੀਆਂ ਵਿੱਚੋਂ ਪੰਘੂੜੇ ਦੀ ਸੇਵਾ ਵੀ ਅਹਿਮ ਸਥਾਨ ਰੱਖਦੀ ਹੈ। ਇਸ…

ਵਿਸ਼ਵ ਵਾਤਾਵਰਣ ਦਿਵਸ ਮੌਕੇ ਐਡਵੋਕੇਟ ਅਜੀਤ ਵਰਮਾ ਨੇ ਲਾਇਆ ਨਿਮ ਦਾ ਬੂਟਾ

ਕੋਟਕਪੂਰਾ, 6 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਵਾਤਾਵਰਣ ਦਿਵਸ ਮੌਕੇ ਸਮਾਜ ਸੇਵੀ ਐਡਵੋਕੇਟ ਅਜੀਤ ਵਰਮਾ ਨੇ ਕਿਹਾ ਕਿ ਅੱਜ ਸਮਾਰਟ ਫੋਨ ਦਾ ਯੁੱਗ ਹੈ, ਹਰ ਖ਼ਾਸ ਦਿਨ ਦਿਹਾੜੇ 'ਤੇ…

ਬਾਬਾ ਫਰੀਦ ਲਾਅ ਕਾਲਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਫਰੀਦਕੋਟ, 6 ਜੂਨ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਬਾਬਾ ਫਰੀਦ ਲਾਅ ਕਾਲਜ ’ਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ…

ਬੂਟੇ ਲਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਸੰਗਰੂਰ 6 ਜੂਨ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਅਜ ਅਫ਼ਸਰ ਕਲੋਨੀ ਪਾਰਕ ਵਿਖੇ ਬੂਟੇ ਲਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਇਕੱਠੇ ਹੋਏ ਬੱਚਿਆਂ ਨੂੰ ਬੋਲਦਿਆਂ ਸਾਇੰਸ ਮਿਸਟ੍ਰੈਸ ਰੀਤੂ ਬਾਂਸਲ ਤੇ…

ਪਿੰਡ ਫੂਲਪੁਰ ਗਰੇਵਾਲ ਵਿਖੇ ਗੱਤਕਾ ਸਿਖਲਾਈ ਕੈਂਪ ਸ਼ੁਰੂ

ਰੋਪੜ, 6 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜਾ ਗੁਰਦਵਾਰਾ ਸ਼੍ਰੀ ਭੱਠਾ ਸਾਹਿਬ ਰੋਪੜ ਵੱਲੋਂ ਬੱਚਿਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਅਤੇ…

ਪ੍ਰਭ ਆਸਰਾ ਸੰਸਥਾ ਦੇ ਨਾਮ ‘ਤੇ ਉਗਰਾਹੀ ਕਰਦਾ ਸ਼ਰਾਰਤੀ ਅਨਸਰ ਫੜਿਆ

ਸੰਸਥਾ ਵੱਲੋਂ ਬਿਨਾਂ ਬੁਲਾਏ ਘਰੋਂ-ਘਰੀਂ ਜਾ ਕੇ ਕਿਸੇ ਵੀ ਤਰ੍ਹਾਂ ਦੀ ਨਗਦੀ ਜਾਂ ਸਮਾਨ ਦੀ ਉਗਰਾਹੀ ਨਹੀਂ ਕੀਤੀ ਜਾਂਦੀ: ਭਾਈ ਸ਼ਮਸ਼ੇਰ ਸਿੰਘ ਕੁਰਾਲ਼ੀ, 06 ਜੂਨ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)…