Posted inਪੰਜਾਬ
ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ
ਲੁਧਿਆਣਾਃ 27 ਜੂਨ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪਿਛਲੇ ਪੰਜਾਹ ਸਾਲ ਦੌਰਾਨ ਲਿਖੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਗੁਰੂ ਗੋਬਿੰਦ…