ਡਾ. ਸਾਹਿਬ ਸਿੰਘ ਦਾ ਨਾਟਕ ‘ਸੰਦੂਕੜੀ ਖੋਲ੍ਹ ਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ ਪ੍ਰਭਾਵ ਛੱਡ ਗਿਆ

ਸਰੀ, 28 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਰੰਗਮੰਚ ਦੇ ਉੱਘੇ ਨਾਟਕਕਾਰ ਡਾ. ਸਾਹਿਬ ਸਿੰਘਵੱਲੋਂ ਵਾਈਟ ਰੌਕ ਵਿਚ ਲਗਾਤਾਰ ਦੋ ਦਿਨ ਪੇਸ਼ ਕੀਤਾ ਗਿਆ ਨਾਟਕ ‘ਸੰਦੂਕੜੀ ਖੋਲ੍ਹਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ…

ਸਰੀ ‘ਚ ਗੋਲਡਨ ਸਟਾਰ ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ‘ਪੰਜਾਬੀ ਸਭਿਆਚਾਰ ਦਾ ਅੰਬੈਸਡਰ’ ਸਨਮਾਨ ਨਾਲ ਨਿਵਾਜਿਆ

ਸਰੀ, 28 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੀ ਸ਼ਾਮ ਅਦਾਰਾ ਦੇਸ ਪ੍ਰਦੇਸ ਟਾਈਮਜ਼ ਅਤੇ ਟੌਪ ਨੌਚਡਿਵਲਮੈਂਟ ਲਿਮਟਿਡ, ਏ ਕਲਾਸ ਇਲੈਕਟ੍ਰਿਕ ਕੰਪਨੀ ਦੇ ਮਾਲਕ ਮਨਜੀਤ ਸਿੰਘ ਸੈਣੀ ਵੱਲੋਂਸਰੀ ਪੁੱਜੇ ‘ਗੋਲਡਨ ਸਟਾਰ’…

9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ ਜਲਾਲ ਨਾਲ ਹੋਈ ਸੰਪੰਨ

ਡਾਕਟਰ ਰਵਜੋਤ ਐਮਐਲਏ ਹਲਕਾ ਸ਼ਾਮ ਚੁਰਾਸੀ ਨੇ ਜੇਤੂਆਂ ਨੂੰ ਇਨਾਮ ਵੰਡੇ ਹੁਸ਼ਿਆਰਪੁਰ 28 ਜੁਲਾਈ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਵੱਲੋਂ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਗੁਰੂ ਅਮਰਦਾਸ ਜੀ…

‘ਸਰਬੱਤ ਦਾ ਭਲਾ’ ਟਰੱਸਟ ਵੱਲੋਂ ਲੋੜਵੰਦ ਲਈ ਮਕਾਨ ਦਾ ਕੰਮ ਸ਼ੁਰੂ

ਨੂਰਪੁਰ ਬੇਦੀ, 28 ਜੁਲਾਈ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਡਾ. ਐੱਸ.ਪੀ. ਸਿੰਘ ਓਬਰਾਏ ਦੀ ਰਹਿਨੁਮਾਈ ਵਿੱਚ ਮਾਨਵਤਾਵਾਦੀ ਸੇਵਾਵਾਂ ਲਈ ਨਿਰੰਤਰ ਗਤੀਸ਼ੀਲ ਸੰਸਥਾ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਵੱਲੋਂ ਪਿੰਡ ਬੜਵਾ…

ਸੰਦੀਪ ਕਾਂਸਲ ਲਹਿਰਾਗਾਗਾ ਬਣਿਆ ਬਠਿੰਡਾ ਟੈਕਨੀਕਲ ਯੂਨੀਵਰਸਿਟੀ ਦਾ ਉਪ ਕੁਲਪਤੀ

ਬਠਿੰਡਾ 28 ਜੁਲਾਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਲਹਿਰਾਗਾਗਾ ਦੇ ਜੰਮਪਲ਼ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ, ਵਿਭਾਗ ਮੁਖੀ ਤੇ ਵਿਗਿਆਨ ਫੈਕਲਟੀ ਦੇ ਡੀਨ ਵਜੋਂ…