ਡਰੀਮਲੈਂਡ ਸਕੂਲ ਦੀਆਂ 10ਵੀਂ ਦੀਆਂ ਵਿਦਿਆਰਥਣਾ ਦੀਆਂ ਡਰਾਇੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ

ਡਰੀਮਲੈਂਡ ਸਕੂਲ ਦੀਆਂ 10ਵੀਂ ਦੀਆਂ ਵਿਦਿਆਰਥਣਾ ਦੀਆਂ ਡਰਾਇੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ

ਕੋਟਕਪੂਰਾ, 15 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਏ.ਐੱਸ.ਐੱਫ. ਵੱਲੋਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ਸਮੇਂ-ਸਮੇਂ ’ਤੇ ਸਟੇਟ ਅਤੇ ਰਾਜ ਪੱਧਰ ’ਤੇ ਕਰਵਾਏ ਜਾਂਦੇ ਆਨਲਾਈਨ ਡਰਾਇੰਗ ਮੁਕਾਬਲੇ ਵਿੱਚ ਡਰੀਮਲੈਂਡ ਪਬਲਿਕ…
ਜਾਤੀ ਜਨਗਣਨਾ ਕਰਾਉਣ ਤੋਂ ਕਿਉਂ ਭੱਜ ਰਹੀ ਹੈ ਪੰਜਾਬ ਸਰਕਾਰ ? : ਚੌਧਰੀ ਵਿਕਾਸ ਪਟੇਲ

ਜਾਤੀ ਜਨਗਣਨਾ ਕਰਾਉਣ ਤੋਂ ਕਿਉਂ ਭੱਜ ਰਹੀ ਹੈ ਪੰਜਾਬ ਸਰਕਾਰ ? : ਚੌਧਰੀ ਵਿਕਾਸ ਪਟੇਲ

ਓ.ਬੀ.ਸੀ. ਸਮਾਜ ਦੀ ਜਾਤੀ ਅਧਾਰਤ ਜਨਗਣਨਾ ਕਰਾਉਣ ਦੀ ਕੀਤੀ ਗਈ ਮੰਗ ਕੋਟਕਪੂਰਾ, 15 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਪਿਛੜਾ ਵਰਗ ਮੋਰਚੇ ਦਾ ਤੀਜਾ ਰਾਜ ਅਧਿਵੇਸ਼ਨ ਸ਼ਾਂਤੀ ਭਵਨ ਵਿਖੇ ਚੌਧਰੀ…
ਅਹਿਮਦਗੜ੍ਹ ਵਿਖੇ ਸ਼੍ਰੀ ਮਦ ਭਾਗਵਤ ਕਥਾ ਸਫਲਤਾ ਪੂਰਵਕ ਸੰਪੰਨ।

ਅਹਿਮਦਗੜ੍ਹ ਵਿਖੇ ਸ਼੍ਰੀ ਮਦ ਭਾਗਵਤ ਕਥਾ ਸਫਲਤਾ ਪੂਰਵਕ ਸੰਪੰਨ।

ਸ਼੍ਰੀਮਦ ਭਾਗਵਤ ਕਥਾ 'ਚ  ਛੁਪਿਆ ਇਨਸਾਨ ਦੇ ਜੀਵਨ ਦਾ ਸਾਰ :  ਸੂਸ੍ਰੀ ਗੋਰੀ ਜੀ ਮਹਾਰਾਜ। ਅਹਿਮਦਗੜ੍ਹ 15 ਜੁਲਾਈ (ਪਵਨ ਗੁਪਤਾ/ਵਰਲਡ ਪੰਜਾਬੀ ਟਾਈਮਜ਼) ਸ਼੍ਰੀ ਰਾਧਾ ਰਾਣੀ ਸਾਂਝੀ ਰਸੋਈ ਪ੍ਰਭਾਤ ਫੇਰੀ ਮੰਡਲ…
ਜਮਹੂਰੀ ਅਧਿਕਾਰ ਸਭਾ ਵਲੋਂ 6ਜੂਨ ਨੂੰ ਘਾਬਦਾਂ ਵਿਖੇ ਦੋ ਦਲਿਤ ਨੌਜਵਾਨਾਂ ਦੀ ਹੋਈ ਕੁਟਮਾਰ ਸੰਬੰਧੀ ਤੱਥ ਖੋਜ ਰਿਪੋਰਟ ਜਾਰੀ।

ਜਮਹੂਰੀ ਅਧਿਕਾਰ ਸਭਾ ਵਲੋਂ 6ਜੂਨ ਨੂੰ ਘਾਬਦਾਂ ਵਿਖੇ ਦੋ ਦਲਿਤ ਨੌਜਵਾਨਾਂ ਦੀ ਹੋਈ ਕੁਟਮਾਰ ਸੰਬੰਧੀ ਤੱਥ ਖੋਜ ਰਿਪੋਰਟ ਜਾਰੀ।

ਕੁਟਮਾਰ ਨੂੰ ਜ਼ਾਲਮਾਨਾ ਤੇ ਕਰੂਰਤਾ ਭਰੀ ਕਾਰਵਾਈ ਦੱਸਿਆ। ਸੰਗਰੂਰ 15 ਜੁਲਾਈ (ਕੁਲਦੀਪ ਸਿੰਘ/ਵਰਲਡ ਪੰਜਾਬੀ ਟਾਈਮਜ਼) ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਨੇ ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਘਾਬਦਾਂ…
ਪ੍ਰੋ. ਦਲਜੀਤ ਕੌਰ ਥਿੰਦ ਦਾ ਵਿਛੋੜਾ

ਪ੍ਰੋ. ਦਲਜੀਤ ਕੌਰ ਥਿੰਦ ਦਾ ਵਿਛੋੜਾ

ਕਈ ਦਿਨ ਪਹਿਲਾਂ ਮੈਨੂੰ ਡਾ. ਰਮੇਸ਼ਇੰਦਰ ਕੌਰ ਬੱਲ ਭੈਣ ਜੀ ਦਾ ਫੋਨ ਆਇਆ ਕਿ ਪੰਜਾਬੀ ਕਵਿੱਤਰੀ ਪ੍ਰਭਜੋਤ ਕੌਰ ਦੀ ਸਵੈ ਜੀਵਨੀ ਚਾਹੀਦੀ ਹੈ। ਉਨ੍ਹਾਂ ਨੂੰ ਉਨ੍ਹਾਂ ਦੀ ਸਹੇਲੀ ਪ੍ਰੋ. ਦਲਜੀਤ…
ਧੀਆਂ

ਧੀਆਂ

ਪੁੱਤਾਂ ਨਾਲੋਂ ਪਹਿਲਾਂ ਆਵਣ ਧੀਆਂ, ਮਾਵਾਂ ਨੂੰ ਦੇਖ ਮੁਸਕਾਵਣ ਧੀਆਂ। ਹਰ ਕੰਮ 'ਚ ਉਨ੍ਹਾਂ ਦਾ ਹੱਥ ਵਟਾ ਕੇ, ਮਾਪਿਆਂ ਦੇ ਦਿਲਾਂ ਤੇ ਛਾਵਣ ਧੀਆਂ। ਪਿੱਪਲਾਂ ਥੱਲੇ ਰੌਣਕ ਲੱਗ ਜਾਵੇ, ਜਦ…
ਜਲੰਧਰ ਜਿਮਨੀ ਚੋਣ ’ਚ ‘ਆਪ’ ਉਮੀਦਵਾਰ ਦੀ ਸ਼ਾਨਦਾਰ ਜਿੱਤ ’ਤੇ ਸੰਦੀਪ ਕੰਮੇਆਣਾ ਵਲੋਂ ਖੁਸ਼ੀ ਦਾ ਪ੍ਰਗਟਾਵਾ

ਜਲੰਧਰ ਜਿਮਨੀ ਚੋਣ ’ਚ ‘ਆਪ’ ਉਮੀਦਵਾਰ ਦੀ ਸ਼ਾਨਦਾਰ ਜਿੱਤ ’ਤੇ ਸੰਦੀਪ ਕੰਮੇਆਣਾ ਵਲੋਂ ਖੁਸ਼ੀ ਦਾ ਪ੍ਰਗਟਾਵਾ

ਜਲੰਧਰ ਹਲਕੇ ਦੇ ਲੋਕ ਅੱਜ ਵੀ ਆਮ ਆਦਮੀ ਪਾਰਟੀ ਨੂੰ ਹੀ ਕਰਦੇ ਹਨ ਪਸੰਦ : ਕੰਮੇਆਣਾ ਕੋਟਕਪੂਰਾ, 15 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਜਿਮਨੀ ਚੋਣ ਜਲੰਧਰ ਪੱਛਮੀ ਹਲਕੇ…

ਪ੍ਰਿੰਸੀਪਲ ਵਿਰੁੱਧ ਵੱਖ-ਵੱਖ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਰਿਪੋਰਟ ਅਨੁਸਾਰ ਪ੍ਰਬੰਧਕੀ ਆਧਾਰ ’ਤੇ ਬਦਲੀ ਕਰਨ ਦੀ ਮੰਗ

ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਵਲੋਂ ਸਟਾਫ ਨਾਲ ਭੱਦੀ ਸ਼ਬਦਾਵਲੀ ਵਰਤਣ, ਪੰਜਾਬ ਸਰਕਾਰ ਵਲੋਂ ਭੇਜੀਆਂ ਗਈਆਂ ਗ੍ਰਾਂਟਾਂ…
ਮਨ ਦੀ ਗੱਲ—

ਮਨ ਦੀ ਗੱਲ—

ਲੱਭ-ਲੱਭ ਕੇ—ਮੈਂ— ਉਸ ਨੂੰ ਥੱਕਿਆ ਨਜ਼ਰੀਂ ਕਿਧਰੇ ਓਹ ਚੜ੍ਹਿਆ ਹੀ ਨਹੀ, ਕਰ-ਕਰ ਮਿੰਨਤਾਂ, ਮੈਂ ਹੰਭ ਗਿਆ ਸਾਂ ਹੱਥ ਮੇਰਾ-ਕਿਸੇ ਨੇ ਫੜਿਆ ਹੀ ਨਹੀ  ਕੋਈ ਕਹਿੰਦਾ—ਵਿੱਚ ਪਹਾੜਾਂ ਰਹਿੰਦਾ ਅਸਾਂ, ਉੱਥੇ ਜਾਹ ਕੇ ਵੀ—ਵੇਖ ਲਿਆ, ਚੜ੍ਹ-ਸਿਖਰਾਂ ਤੇ, ਅਸਾਂ ਲਈ ਸਮਾਧੀ ਰੂਪ-ਭੇਸ, ਬਦਲ ਕੇ, ਵੀ ਵੇਖ ਲਿਆ ਕੋਈ ਆਖੇ,ਜੰਗਲਾਂ ਦੇ ਵਿੱਚ  ਰਹਿੰਦਾ ਪੱਤ-ਪੱਤ ਛਾਣ ਕੇ—ਅਸਾਂ ਵੇਖ ਲਿਆ ਕੋਈ ਆਖੇ, ਆਸਮਾਨਾਂ ਵਿੱਚ ਰਹਿੰਦਾ ਇੱਕ ਥਾਂ ਤੇ ਟਿੱਕ ਕੇ ਓਹ ਬਹਿੰਦਾ ਨਹੀਂ ਚਾਰ-ਚੁਫੇਰੇ ਘੁੰਮ ਫਿਰ ਕੇ ਵੇਖ ਲਿਆ ਖੱਲੀ ਖੂੰਜੇ ਵੀ ਓਹ ਸਾਨੂੰ ਦਹਿੰਦਾ ਨਹੀ ਕੋਈ ਆਖੇ-ਓਹ ਸਾਧਾਂ ਦੇ ਡੇਰੇ ਰਹਿੰਦਾ ਕਿਰਤਾਂ ਦਾ ਦਸਵੰਧ ਵੀ, ਦੇ ਵੇਖ ਲਿਆ ਕੋਈ ਆਖੇ,ਓਹ ਮੜ੍ਹੀ ਮਸਾਣਾਂ ਰਹਿੰਦਾ ਮੱਥਾ ਰਗੜ ਰਗੜ ਕੇ ਵੀ ਵੇਖ ਲਿਆ, ਦੂਰ-ਦੁਰਾਡੇ ਘੁੰਮ-ਘੁੰਮ ਕੇ ਮੌਜੇ ਘਸਾਏ ਪਰ ਅੰਦਰ ਬੈਠੇ ਨੂੰ,ਪਛਾਣਿਆਂ ਹੀ ਨਹੀ ਮਨ ਨੇ ਜਦ ਧੁਰ ਅੰਦਰੋਂ ਮਹਿਸੂਸ ਕੀਤਾ, ਦੀਪ ਰੱਤੀ ਪਹਿਲਾਂ ਵਾਂਗ ਰੜ੍ਹਿਆ ਹੀ ਨੀ ਦੀਪ ਰੱਤੀ ✍️