ਡਾ. ਸਾਹਿਬ ਸਿੰਘ ਦਾ ਨਾਟਕ ‘ਸੰਦੂਕੜੀ ਖੋਲ੍ਹ ਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ ਪ੍ਰਭਾਵ ਛੱਡ ਗਿਆ

ਡਾ. ਸਾਹਿਬ ਸਿੰਘ ਦਾ ਨਾਟਕ ‘ਸੰਦੂਕੜੀ ਖੋਲ੍ਹ ਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ ਪ੍ਰਭਾਵ ਛੱਡ ਗਿਆ

ਸਰੀ, 28 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਰੰਗਮੰਚ ਦੇ ਉੱਘੇ ਨਾਟਕਕਾਰ ਡਾ. ਸਾਹਿਬ ਸਿੰਘਵੱਲੋਂ ਵਾਈਟ ਰੌਕ ਵਿਚ ਲਗਾਤਾਰ ਦੋ ਦਿਨ ਪੇਸ਼ ਕੀਤਾ ਗਿਆ ਨਾਟਕ ‘ਸੰਦੂਕੜੀ ਖੋਲ੍ਹਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ…
ਸਰੀ ‘ਚ ਗੋਲਡਨ ਸਟਾਰ ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ‘ਪੰਜਾਬੀ ਸਭਿਆਚਾਰ ਦਾ ਅੰਬੈਸਡਰ’ ਸਨਮਾਨ ਨਾਲ ਨਿਵਾਜਿਆ

ਸਰੀ ‘ਚ ਗੋਲਡਨ ਸਟਾਰ ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ‘ਪੰਜਾਬੀ ਸਭਿਆਚਾਰ ਦਾ ਅੰਬੈਸਡਰ’ ਸਨਮਾਨ ਨਾਲ ਨਿਵਾਜਿਆ

ਸਰੀ, 28 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੀ ਸ਼ਾਮ ਅਦਾਰਾ ਦੇਸ ਪ੍ਰਦੇਸ ਟਾਈਮਜ਼ ਅਤੇ ਟੌਪ ਨੌਚਡਿਵਲਮੈਂਟ ਲਿਮਟਿਡ, ਏ ਕਲਾਸ ਇਲੈਕਟ੍ਰਿਕ ਕੰਪਨੀ ਦੇ ਮਾਲਕ ਮਨਜੀਤ ਸਿੰਘ ਸੈਣੀ ਵੱਲੋਂਸਰੀ ਪੁੱਜੇ ‘ਗੋਲਡਨ ਸਟਾਰ’…
9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ ਜਲਾਲ ਨਾਲ ਹੋਈ ਸੰਪੰਨ

9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ ਜਲਾਲ ਨਾਲ ਹੋਈ ਸੰਪੰਨ

ਡਾਕਟਰ ਰਵਜੋਤ ਐਮਐਲਏ ਹਲਕਾ ਸ਼ਾਮ ਚੁਰਾਸੀ ਨੇ ਜੇਤੂਆਂ ਨੂੰ ਇਨਾਮ ਵੰਡੇ ਹੁਸ਼ਿਆਰਪੁਰ 28 ਜੁਲਾਈ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਵੱਲੋਂ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਗੁਰੂ ਅਮਰਦਾਸ ਜੀ…
‘ਸਰਬੱਤ ਦਾ ਭਲਾ’ ਟਰੱਸਟ ਵੱਲੋਂ ਲੋੜਵੰਦ ਲਈ ਮਕਾਨ ਦਾ ਕੰਮ ਸ਼ੁਰੂ

‘ਸਰਬੱਤ ਦਾ ਭਲਾ’ ਟਰੱਸਟ ਵੱਲੋਂ ਲੋੜਵੰਦ ਲਈ ਮਕਾਨ ਦਾ ਕੰਮ ਸ਼ੁਰੂ

ਨੂਰਪੁਰ ਬੇਦੀ, 28 ਜੁਲਾਈ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਡਾ. ਐੱਸ.ਪੀ. ਸਿੰਘ ਓਬਰਾਏ ਦੀ ਰਹਿਨੁਮਾਈ ਵਿੱਚ ਮਾਨਵਤਾਵਾਦੀ ਸੇਵਾਵਾਂ ਲਈ ਨਿਰੰਤਰ ਗਤੀਸ਼ੀਲ ਸੰਸਥਾ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਵੱਲੋਂ ਪਿੰਡ ਬੜਵਾ…
ਸੰਦੀਪ ਕਾਂਸਲ ਲਹਿਰਾਗਾਗਾ ਬਣਿਆ ਬਠਿੰਡਾ ਟੈਕਨੀਕਲ ਯੂਨੀਵਰਸਿਟੀ ਦਾ ਉਪ ਕੁਲਪਤੀ

ਸੰਦੀਪ ਕਾਂਸਲ ਲਹਿਰਾਗਾਗਾ ਬਣਿਆ ਬਠਿੰਡਾ ਟੈਕਨੀਕਲ ਯੂਨੀਵਰਸਿਟੀ ਦਾ ਉਪ ਕੁਲਪਤੀ

ਬਠਿੰਡਾ 28 ਜੁਲਾਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਲਹਿਰਾਗਾਗਾ ਦੇ ਜੰਮਪਲ਼ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ, ਵਿਭਾਗ ਮੁਖੀ ਤੇ ਵਿਗਿਆਨ ਫੈਕਲਟੀ ਦੇ ਡੀਨ ਵਜੋਂ…
ਗਿ: ਸੁਖਵਿੰਦਰ ਸਿੰਘ ਥਲੀ ਨੂੰ ਕੀਤਾ ਜਾਵੇਗਾ ਗੋਲਡ ਮੈਡਲ ਨਾਲ਼ ਸਨਮਾਨਿਤ

ਗਿ: ਸੁਖਵਿੰਦਰ ਸਿੰਘ ਥਲੀ ਨੂੰ ਕੀਤਾ ਜਾਵੇਗਾ ਗੋਲਡ ਮੈਡਲ ਨਾਲ਼ ਸਨਮਾਨਿਤ

ਰੋਪੜ, 27 ਜੁਲਾਈ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਵਿਦਵਾਨ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਥਲੀ (ਘਨੌਲੀ) ਨੂੰ ਗੋਲਡ ਮੈਡਲ ਨਾਲ਼ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ 25 ਸਾਲਾਂ ਤੋਂ ਗੁਰਬਾਣੀ…
ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਨਿਊ ਨੇ ਚਲਾਈ ਸਫ਼ਾਈ ਮੁਹਿੰਮ

ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਨਿਊ ਨੇ ਚਲਾਈ ਸਫ਼ਾਈ ਮੁਹਿੰਮ

ਰੋਪੜ, 27 ਜੁਲਾਈ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਲੰਮੇ ਸਮੇਂ ਤੋਂ ਗਰੀਨ ਐਵੇਨਿਊ ਕਲੋਨੀ ਲਈ ਵੱਡੀ ਮੁਸੀਬਤ ਬਣੀ ਗੰਦਗੀ ਦਾ ਹੱਲ ਕਰਦਿਆਂ ਦਸ਼ਮੇਸ਼ ਯੂਥ ਕਲੱਬ ਨੇ ਖੁਦ ਸਫਾਈ ਕਰਨ ਦੀ…
ਬ੍ਰਿਿਟਸ਼ ਕੌਂਸਲ ਦੇ ਨੁਮਾਇੰਦੇ ਵੱਲੋਂ ਕਾਲਜ ਦਾ ਦੌਰਾ।

ਬ੍ਰਿਿਟਸ਼ ਕੌਂਸਲ ਦੇ ਨੁਮਾਇੰਦੇ ਵੱਲੋਂ ਕਾਲਜ ਦਾ ਦੌਰਾ।

ਮਾਲੇਰਕੋਟਲਾ 27 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਕਾਲਜ, ਮਾਲੇਰਕੋਟਲਾ ਵਿਖੇ ਅੱਜ ਮਿਤੀ 25-07-2024 ਨੂੰ ਬ੍ਰਿਿਟਸ਼ ਕੌਂਸਲ ਦੇ ਨੁਮਾਇੰਦੇ ਸ਼ੀ੍ ਸੰਕਾਸ਼ੂ ਮਹਾਜਨ ਵੱਲੋਂ ਕਾਲਜ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਪ੍ਰਿੰਸੀਪਲ…
ਗੁਰੂ ਨਾਨਕ ਮਿਸ਼ਨ ਸੀਨੀ. ਸੈਕੰ. ਸਕੂਲ ’ਚ ਮਨਾਇਆ ਗਿਆ ‘ਨੈਸ਼ਨਲ ਪੇਰੈਂਟਸ ਡੇ’

ਗੁਰੂ ਨਾਨਕ ਮਿਸ਼ਨ ਸੀਨੀ. ਸੈਕੰ. ਸਕੂਲ ’ਚ ਮਨਾਇਆ ਗਿਆ ‘ਨੈਸ਼ਨਲ ਪੇਰੈਂਟਸ ਡੇ’

ਮਾਪਿਆਂ ਦਾ ਸਤਿਕਾਰ ਕਰਨਾ ਹਰ ਇੱਕ ਮਨੁੱਖ ਦਾ ਫਰਜ਼ ਹੈ : ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਕੋਟਕਪੂਰਾ, 27 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਹਰ ਸਾਲ ਪੂਰੇ ਭਾਰਤ ਵਿੱਚ 28 ਜੁਲਾਈ ਨੂੰ…