Posted inਪੰਜਾਬ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਦੇ ਘਰ ਅੱਗੇ ਚੌਪਹਿਰਾ ਸਾਹਿਬ ਦਾ ਪਾਠ ਕੀਤਾ
ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ…






