ਬਰਜਿੰਦਰਾ ਕਾਲਜ ਵਿਖੇ ਅੰਤਰਰਾਸ਼ਟਰੀ ਫਸਟ ਏਡ ਦਿਵਸ ਮੌਕੇ ਫਸਟ ਏਡ ਸਿਖਲਾਈ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਕੋਟਕਪੂਰਾ, 16 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਬਰਜਿੰਦਰਾ ਕਾਲਜ ਦੇ ਪਿ੍ੰਸੀਪਲ ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਦੇ ਯੂਥ ਰੈੱਡ ਕਰਾਸ ਯੂਨਿਟ ਦੇ ਕਨਵੀਨਰ ਡਾ: ਗਗਨਦੀਪ ਕੌਰ (ਕਾਮਰਸ ਵਿਭਾਗ)…








