Posted inਸਿੱਖਿਆ ਜਗਤ ਪੰਜਾਬ
ਦਸਮੇਸ਼ ਕਾਲਜ ਆਫ ਫਾਰਮੇਸੀ, ਫਰੀਦਕੋਟ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ।
ਫਰੀਦਕੋਟ 30 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਦਸਮੇਸ਼ ਕਾਲਜ ਆਫ ਫਾਰਮੇਸੀ ਫਰੀਦਕੋਟ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਵਿਸ਼ਵ ਫਾਰਮਾਸਿਸਟ ਦਿਵਸ ਹਰ ਸਾਲ ਫਾਰਮਾਸਿਟ ਦੀ ਵਿਸ਼ਵ ਸਿਹਤ ਲਈ…









