Posted inਪੰਜਾਬ
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿੱਚ ਮਨਾਇਆ ‘ਖੇਡ ਦਿਵਸ’
ਫਰੀਦਕੋਟ, 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਪ੍ਰੀ-ਪ੍ਰਾਇਮਰੀ ਵਿਭਾਗ ਦਾ ਸਲਾਨਾ ਖੇਡ ਦਿਵਸ ਵਾਈਸ ਪਿ੍ਰੰਸੀਪਲ ਮੈਡਮ ਤੇਜਿੰਦਰ ਕੋਰ ਬਰਾੜ ਦੀ ਅਗਵਾਈ ਹੇਠ ਮਨਾਇਆ ਗਿਆ।…







