Posted inਦੇਸ਼ ਵਿਦੇਸ਼ ਤੋਂ
ਡਾ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ
ਸਰੀ, 23 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਵਿਦਵਾਨ, ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਨੇ ਕੈਨੇਡਾ ਤੋਂ ਪੰਜਾਬ…









