ਡਾ. ਦੇਵਿੰਦਰ ਸੈਫੀ ਰਚਿਤ ‘ਮੁਹੱਬਤ ਨੇ ਕਿਹਾ’ ਦਾ ਲੋਕ-ਅਰਪਣ ਹੋਇਆ, ਉੱਘੇ ਵਿਦਵਾਨਾਂ ਨੇ ਗਹਿਰਾ ਸੰਵਾਦ ਰਚਾਇਆ

ਡਾ. ਦੇਵਿੰਦਰ ਸੈਫੀ ਰਚਿਤ ‘ਮੁਹੱਬਤ ਨੇ ਕਿਹਾ’ ਦਾ ਲੋਕ-ਅਰਪਣ ਹੋਇਆ, ਉੱਘੇ ਵਿਦਵਾਨਾਂ ਨੇ ਗਹਿਰਾ ਸੰਵਾਦ ਰਚਾਇਆ

ਸਪੀਕਰ ਕੁਲਤਾਰ ਸਿੰਘ ਸੰਧਵਾਂ, ਬਤੌਰ ਮੁੱਖ ਮਹਿਮਾਨ ਅਤੇ ਉੱਘੇ ਚਿੰਤਕ ਡਾ. ਮਨਮੋਹਨ ਮੁੱਖ ਵਕਤਾ ਦੇ ਤੌਰ ‘ ਤੇ ਸਾਮਲ ਹੋਏ ਕੋਟਕਪੂਰਾ, 11 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਚੰਡੀਗੜ ਸਕੂਲ ਆਫ…
ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ : ਸਪੀਕਰ ਸੰਧਵਾਂ

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ : ਸਪੀਕਰ ਸੰਧਵਾਂ

*ਕਿਹਾ! ਸਾਡਾ ਉਦੇਸ਼ ਪੰਥ ਦੀ ਮਹਾਨ ਵਿਰਾਸਤੀ ਇਮਾਰਤ ਨੂੰ ਸੰਭਾਲ ਕੇ ਕੌਮ ਨੂੰ ਸਮਰਪਿਤ ਕਰਨਾ* *ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ, ਐਸ.ਜੀ.ਪੀ.ਸੀ. ਅਤੇ ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਦੇ ਆਪਸੀ…
ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ

ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ

·       ਪ੍ਰੋਜੈਕਟਾਂ ਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਦੇ ਦਿੱਤੇ ਆਦੇਸ਼ ·       ਪਿੰਡ ਬੁਲਾਢੇਵਾਲਾ ਤੇ ਨਰੂਆਣਾ ਆਦਿ ਦਾ ਦੌਰਾ ਕਰਕੇ ਲਿਆ ਜਾਇਜ਼ਾ ਬਠਿੰਡਾ, 11ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ…
ਡਿਪਟੀ ਕਮਿਸ਼ਨਰ ਨੇ ‘ਹਵੇਲੀ ਉਮਰਾਓ ਮਿਊਜ਼ੀਅਮ ਤੇ ਆਰਟ ਗੈਲਰੀ’ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ‘ਹਵੇਲੀ ਉਮਰਾਓ ਮਿਊਜ਼ੀਅਮ ਤੇ ਆਰਟ ਗੈਲਰੀ’ ਦਾ ਕੀਤਾ ਦੌਰਾ

ਮਿਊਜ਼ੀਅਮ ਤੇ ਆਰਟ ਗੈਲਰੀ ਦੀ ਕੀਤੀ ਸ਼ਲਾਘਾ ਬਠਿੰਡਾ, 11 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ-ਬਾਦਲ ਰੋਡ ’ਤੇ ਸਥਿਤ ਪਿੰਡ ਜੈ ਸਿੰਘ ਵਾਲਾ ਵਿਖੇ…
ਦੁਸਹਿਰੇ ਤੇ ਵਿਸ਼ੇਸ਼- ਅੱਜ ਦੇ ਰਾਵਣ

ਦੁਸਹਿਰੇ ਤੇ ਵਿਸ਼ੇਸ਼- ਅੱਜ ਦੇ ਰਾਵਣ

ਸਦੀਆਂ ਪਹਿਲਾਂਇਕ ਵਿਦਵਾਨ ਰਾਵਣ ਤੋਂਹੋਈ ਸੀ ਇਕ ਗਲਤੀਸੀਤਾ ਨੂੰ ਚੁੱਕ ਲਿਜਾਣ ਦੀਜਿਸ ਨੂੰ ਅਸੀਂ ਅੱਜ ਤੱਕਕੀਤਾ ਨਹੀਂ ਮਾਫਭਾਵੇਂ ਕਿ ਉਸ ਦਾਦਿੱਲ ਸੀ ਸਾਫ਼ਹਰ ਸਾਲ ਉਸਦੇ ਪੁਤਲੇਸਾੜੀ ਜਾ ਰਹੇ ਹਾਂ। ਪਰ…
ਡਰਾਈ ਡੇ ਐਕਟੀਵਿਟੀ ਨਾਲ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ

ਡਰਾਈ ਡੇ ਐਕਟੀਵਿਟੀ ਨਾਲ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ

ਸੰਗਰੂਰ 11 ਅਕਤੂਬਰ (ਇੰਦਰਜੀਤ ਸਿੰਘ/ਵਰਲਡ ਪੰਜਾਬੀ ਟਾਈਮਜ਼) ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਜੀ ਦੇ ਹੁਕਮਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਜੀ ,ਜਿਲਾ੍ ਐਪੀਡੀਮੈਲੋਜਿਸਟ ਡਾਕਟਰ ਉਪਾਸਨਾ ਬਿੰਦਰਾ ਜੀ…
ਝੋਨੇ ਦੀ ਪਰਾਲੀ ਨੂੰ ਦੇ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ : ਡਾ. ਅਮਰੀਕ ਸਿੰਘ

ਝੋਨੇ ਦੀ ਪਰਾਲੀ ਨੂੰ ਦੇ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ : ਡਾ. ਅਮਰੀਕ ਸਿੰਘ

ਦੂਰਦਰਸ਼ਨ ਕਿਸਾਨ ਵੱਲੋਂ ਪਿੰਡ ਡੱਲੇਵਾਲ ਵਿੱਚ ਕਰਵਾਈ ਗਈ ‘ਪਰਾਲੀ ਪੰਚਾਇਤ’ ਕੋਟਕਪੂਰਾ, 11 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ…
ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਲਿਟਰੇਰੀ ਫੈਸਟ ਅਜੋਯਿਤ

ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਲਿਟਰੇਰੀ ਫੈਸਟ ਅਜੋਯਿਤ

ਕੋਟਕਪੂਰਾ, 11 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਹਿਤ ਅਤੇ ਇਸ ਦੀਆਂ ਵਿਧਾਵਾਂ ’ਚ ਬੱਚਿਆਂ ਦੀ ਰੁਚੀ ਪੈਦਾ ਕਰਨ ਲਈ ਸਿਲਵਰ ਓਕਸ ਸਕੂਲ ਦੀਆਂ ਸਾਰੀਆਂ ਸਾਖਾਵਾਂ ਦੇ ਵਿਦਿਆਰਥੀਆਂ ਲਈ ਇੱਕ ਅੰਤਰ-ਸਕੂਲ…
ਖੇਡਾਂ ਵਤਨ ਪੰਜਾਬ ਦੀਆਂ ਸੀਜਨ-3

ਖੇਡਾਂ ਵਤਨ ਪੰਜਾਬ ਦੀਆਂ ਸੀਜਨ-3

ਫਰੀਦਕੋਟ ਵਿਖੇ ਹੋਣਗੇ ਬਾਸਕਿਟਬਾਲ ਤੇ ਤਾਈਕਵਾਂਡੋ ਦੇ ਰਾਜ ਪੱਧਰੀ ਮੁਕਾਬਲੇ : ਡੀ.ਸੀ. ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਲਿਆ ਜਾਇਜਾ ਫਰੀਦਕੋਟ , 11 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)…
ਸੈਂਟ ਮੇਰੀਜ ਸਕੂਲ ਦੀਆਂ ਵਿਦਿਆਰਥਣਾ ਨੇ ਸ਼ਤਰੰਜ ਮੁਕਾਬਲੇ ’ਚ ਮਾਰੀ ਬਾਜੀ

ਸੈਂਟ ਮੇਰੀਜ ਸਕੂਲ ਦੀਆਂ ਵਿਦਿਆਰਥਣਾ ਨੇ ਸ਼ਤਰੰਜ ਮੁਕਾਬਲੇ ’ਚ ਮਾਰੀ ਬਾਜੀ

ਫਰੀਦਕੋਟ, 11 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਸੈਂਟ ਮੇਰੀਜ ਕਾਨਵੈਂਟ ਸਕੂਲ ਫਰੀਦਕੋਟ ਦੀ ਵਿਦਿਆਰਥਣਾ ਨੇ ਮਲੇਰਕੋਟਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਸ਼ਹਿਰ…