ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਵਿਖੇ ਲਾਇਆ ਗਿਆ ‘ਸਾਇੰਸ ਮੇਲਾ’

ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਵਿਖੇ ਲਾਇਆ ਗਿਆ ‘ਸਾਇੰਸ ਮੇਲਾ’

ਫਰੀਦਕੋਟ, 12 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਵਿਖੇ ਵਿਗਿਆਨ ਮੇਲਾ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜ. ਚਮਨ…
ਲਾਇਨਜ਼ ਕਲੱਬ ਫ਼ਰੀਦਕੋਟ ਨੇ ਕੈਂਪ ਲਾ ਕੇ 358 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ, 71 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ

ਲਾਇਨਜ਼ ਕਲੱਬ ਫ਼ਰੀਦਕੋਟ ਨੇ ਕੈਂਪ ਲਾ ਕੇ 358 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ, 71 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ

ਲੋੜਵੰਦਾਂ ਦੇ ਅੱਥਰੂ ਪੂੰਝਣ ਲਈ ਹਰ ਇਨਸਾਨ ਅੱਗੇ ਆਵੇ : ਇੰਜ. ਰਵਿੰਦਰ ਸੱਗੜ ਫ਼ਰੀਦਕੋਟ, 12 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਲਾਇਨਜ਼ ਕਲੱਬ ਫ਼ਰੀਦਕੋਟ ਵੱਲੋਂ 53ਵਾਂ ਮੁਫ਼ਤ ਅੱਖਾਂ ਦੀ ਜਾਂਚ ਅਤੇ ਲੈਂਜ…
ਰੋਟਰੀ ਕਲੱਬ ਫ਼ਰੀਦਕੋਟ ਅਤੇ ਇਨਰਵੀਲ੍ਹ ਕਲੱਬ ਨੇ 33 ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਅਤੇ 125 ਨੂੰ ਬੂਟੇ ਵੰਡੇ

ਰੋਟਰੀ ਕਲੱਬ ਫ਼ਰੀਦਕੋਟ ਅਤੇ ਇਨਰਵੀਲ੍ਹ ਕਲੱਬ ਨੇ 33 ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਅਤੇ 125 ਨੂੰ ਬੂਟੇ ਵੰਡੇ

ਚਿੱਤਰਾ ਸ਼ਰਮਾ ਨੇ ਖਿਡਾਰੀਆਂ ਲਈ 65, 000 ਦੀਆਂ ਸਪੋਰਟਸ ਕਿੱਟਾਂ ਅਤੇ ਬੂਟ ਵੰਡਣ ਲਈ ਸਹਿਯੋਗ ਦਿੱਤਾ ਖੇਤਰ ਕੋਈ ਵੀ ਮਿਹਨਤੀ ਵਿਅਕਤੀ ਇੱਕ ਦਿਨ ਮਨਚਾਹੀ ਮੰਜ਼ਿਲ ’ਤੇ ਜ਼ਰੂਰ ਪਹੁੰਚਦਾ ਹੈ :…
ਜੈਸਮੀਨ ਕੌਰ ਨੇ ਖੇਡ ਮੁਕਾਬਲਿਆਂ ’ਚ ਤੀਜਾ ਸਥਾਨ ਪ੍ਰਾਪਤ ਕੀਤਾ

ਜੈਸਮੀਨ ਕੌਰ ਨੇ ਖੇਡ ਮੁਕਾਬਲਿਆਂ ’ਚ ਤੀਜਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 12 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਦੀ ਵਿਦਿਆਰਥਣ ਜੈਸਮੀਨ ਕੌਰ ਨੇ 68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਸਾਇੰਕਲਿੰਗ ਮੁਕਾਬਲੇ, ਜੋ ਕਿ ਖੇਤੀਬਾੜੀ ਯੂਨੀਵਰਸਿਟੀ…
ਐਸ.ਐਸ.ਪੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤੀ ਅਪੀਲ

ਐਸ.ਐਸ.ਪੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤੀ ਅਪੀਲ

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ ਹੋ ਰਹੀ ਹੈ ਸਖਤ ਕਾਰਵਾਈ ਫ਼ਰੀਦਕੋਟ, 12 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ…
ਵਿਆਹ-ਸ਼ਾਦੀਆਂ ਅਤੇ ਹੋਰ ਮੌਕਿਆਂ ’ਤੇ ਹਥਿਆਰ ਲਿਜਾਣ ਵਾਲਿਆਂ ਖਿਲਾਫ ਪੁਲਿਸ ਦਾ ਸਖਤ ਐਕਸ਼ਨ

ਵਿਆਹ-ਸ਼ਾਦੀਆਂ ਅਤੇ ਹੋਰ ਮੌਕਿਆਂ ’ਤੇ ਹਥਿਆਰ ਲਿਜਾਣ ਵਾਲਿਆਂ ਖਿਲਾਫ ਪੁਲਿਸ ਦਾ ਸਖਤ ਐਕਸ਼ਨ

ਮੈਰਿਜ ਪੈਲਿਸ ਮਾਲਕਾਂ ਨੂੰ ਇਸ ਸਬੰਧੀ ਸੁਚੇਤ ਕਰਨ ਲਈ ਕੀਤੀ ਮੀਟਿੰਗ ਕੋਟਕਪੂਰਾ, 12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਐਸ.ਐਸ.ਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਜਨਤਕ ਸੁਰੱਖਿਆ…
ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨ ਹੋਰ ਗੈਰ ਜਰੂਰੀ ਵਸਤਾਂ ਵੇਚਣ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨ ਹੋਰ ਗੈਰ ਜਰੂਰੀ ਵਸਤਾਂ ਵੇਚਣ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਆਖਿਆ! ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਵਰਤ ਸਕਦਾ ਹੈ ਕਿਸਾਨ ਫਰੀਦਕੋਟ, 12 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ…
ਡੀ.ਸੀ.ਐੱਮ. ਸਕੂਲ ਵਿਖੇ ਗੁਰਪੁਰਬ ਦੀਆਂ ਤਿਆਰੀਆਂ ਜੋਰਾਂ ’ਤੇ

ਡੀ.ਸੀ.ਐੱਮ. ਸਕੂਲ ਵਿਖੇ ਗੁਰਪੁਰਬ ਦੀਆਂ ਤਿਆਰੀਆਂ ਜੋਰਾਂ ’ਤੇ

ਕੋਟਕਪੂਰਾ, 12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਥਾਨਕ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪਿ੍ਰੰਸੀਪਲ ਮੈਡਮ ਮੀਨਾਕਸ਼ੀ ਸ਼ਰਮਾ ਦੀ ਰਹਿਨੁਮਾਈ…
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ

ਕੌਂਸਲੇਟ ਜਨਰਲ ਆਫ ਇੰਡੀਆ ਸਾਨ ਫਰਾਂਸਿਸਕੋ ਵੱਲੋਂ ਸਪੀਕਰ ਦਾ ਵਿਸ਼ੇਸ਼ ਸਨਮਾਨ ਕੋਟਕਪੂਰਾ, 12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਮਰੀਕਾ ਦੌਰੇ ’ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ…