Posted inਪੰਜਾਬ
ਸਰਕਾਰੀ ਹਾਈ ਸਕੂਲ ਵਿਖੇ ਐੱਸ.ਪੀ.ਸੀ. ਗਤੀਵਿਧੀਆਂ ਤਹਿਤ ਸੈਮੀਨਾਰ
ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸਰਕਾਰੀ ਹਾਈ ਸਕੂਲ ਮੁਹੱਲਾ ਸੁਰਗਾਪੁਰੀ ਕੋਟਕਪੂਰਾ ਵਿਖੇ ਐੱਸ.ਪੀ.ਸੀ. ਗਤੀਵਿਧੀਆਂ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਾਂਝ ਕੇਂਦਰ ਕੋਟਕਪੂਰਾ ਦੇ ਇੰਚਾਰਜ ਏ.ਐੱਸ.ਆਈ. ਜਗਸੀਰ…








